ਪੰਜਾਬ ਰੋਡਵੇਜ਼ ਪੈਨਸ਼ਨ ਯੂਨੀਅਨ ਵੱਲੋਂ ਹੱਕੀ ਮੰਗਾਂ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ

ਨਵਾਂਸ਼ਹਿਰ 25 ਅਕਤੂਬਰ (ਹਰਿੰਦਰ ਸਿੰਘ) ਪੰਜਾਬ ਪੈਨਸ਼ਨ ਯੂਨੀਅਨ ਦੀ ਮੀਟਿੰਗ ਸ਼ਹੀਦ ਮਲਕੀਤ ਚੰਦ ਮੇਲੀ ਭਵਨ ਵਿਖੇ ਕੀਤੀ ਗਈ ਜਿਸ ਦੀ ਪ੍ਰਧਾਨਗੀ ਕਿਸਾਨ ਆਗੂ ਦਸੌਂਦਾ ਸਿੰਘ ਵੱਲੋਂ ਕੀਤੀ ਗਈ। ਮੀਟਿੰਗ ਵਿੱਚ…

ਰੈਡ ਕਰਾਸ ਨਸ਼ਾ ਮੁਕਤੀ ਕੇਂਦਰ ਵੱਲੋਂ ਸ਼ਹੀਦੇ ਆਜ਼ਮ ਭਗਤ ਸਿੰਘ ਸਕੂਲ ਖਟਕੜ੍ਹ ਕਲਾਂ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ- ਨਸ਼ਾ ਸ਼ਰੀਰ ਲਈ ਘਾਤਕ: ਡਾਇਰੈਕਟਰ ਚਮਨ ਸਿੰਘ

ਨਵਾਂਸ਼ਹਿਰ 25 ਅਕਤੂਬਰ (ਹਰਿੰਦਰ ਸਿੰਘ) ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਅੱਜ 25 ਅਕਤੂਬਰ ਸ਼ਹੀਦ- ਏ – ਆਜ਼ਮ ਸਰਦਾਰ ਭਗਤ ਸਿੰਘ ਸਰਕਾਰੀ ਹਾਈ ਸਕੂਲ ਖਟਕੜ…

ਰੁੱਖ ਲਗਾਓ ਲੰਮੀ ਉਮਰ ਪਾਓ – ਤਰਸੇਮ ਲਾਲ

ਨਵਾਂਸ਼ਹਿਰ: 23 ਅਕਤੂਬਰ, (ਹਰਿੰਦਰ ਸਿੰਘ) ਸ਼ਹੀਦ ਭਗਤ ਸਿੰਘ ਨਗਰ ਵਿੱਚ ਸੰਨ 2003 ਤੋਂ ਵਾਤਾਵਰਣ ਨੂੰ ਸੰਭਾਲਣ ਲਈ ਜ਼ੋਰ-ਸ਼ੋਰ ਨਾਲ ਕੰਮ ਕਰ ਰਹੀ ਵਾਤਾਵਰਣ ਸੰਭਾਲ ਸੁਸਾਇਟੀ ਰਜਿ. ਨਵਾਂਸ਼ਹਿਰ ਵੱਲੋਂ ਦੀਵਾਲੀ ਅਤੇ…

ਨਵਜੋਤ ਪੁਰਸਕਾਰ-2025′ ਲਈ ਪੰਜ ਸ਼ਖ਼ਸੀਅਤਾਂ ਦੀ ਚੋਣ – ਸਲਾਨਾ ਸਮਾਗਮ ਲਈ ਅਹੁਦੇਦਾਰਾਂ ਦੀਆਂ ਜ਼ਿਮੇਵਾਰੀਆਂ ਸੌਂਪੀਆਂ

ਨਵਾਂ ਸ਼ਹਿਰ, 21 ਅਕਤੂਬਰ (ਹਰਿੰਦਰ ਸਿੰਘ) ਨਵਜੋਤ ਸਾਹਿਤ ਸੰਸਥਾ (ਰਜਿ.) ਔੜ ਦੀ ਇਕੱਤਰਤਾ ਇੱਥੇ ਵਿਕਾਸ ਨਗਰ ਵਿੱਚ ਸਥਿਤ ਸੰਸਥਾ ਦੇ ਵਿੱਤ ਸਕੱਤਰ ਹਰੀ ਕ੍ਰਿਸ਼ਨ ਪਟਵਾਰੀ ਦੇ ਗ੍ਰਹਿ ਵਿਖੇ ਹੋਈ। ਮੀਟਿੰਗ…

ਜੇ.ਐਸ.ਐਫ.ਐਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਇਆ – ਦੀਵਾਲੀ ਰੌਸ਼ਨੀਆਂ ਦਾ ਤਿਓਹਾਰ ਹੈ – ਪ੍ਰਿੰਸੀਪਲ ਦਲਜੀਤ ਸਿੰਘ ਬੋਲਾ

ਦੀਵਾਲੀ ਦੀ ਰਾਤਿ ਦੀਵੇ ਬਾਲੀਅਨਿਤਾਰੇ ਜਾਤਿ ਸਨਾਤਿ ਅੰਬਰਿ ਭਾਲੀਅਨਿਫੁਲਾਂ ਦੀ ਬਾਗਾਤਿ ਚੁਣਿ ਚੁਣਿ ਚਾਲੀਅਨਿਤੀਰਥਿ ਜਾਤੀ ਜਾਤਿ ਨੈਣ ਨਿਹਾਲੀਅਨਿਹਰਿਚੰਦਉਰੀ ਝਾਤਿ ਵਸਾਇ ਉਚਾਲੀਅਨਿਗੁਰਮੁਖਿ ਸੁਖ ਫਲ ਦਾਤਿ ਸਬਦਿ ਸਮ੍ਹਾਲੀਅਨਿ ॥੬॥ ਨਵਾਂਸ਼ਹਿਰ 20 ਅਕਤੂਬਰ…

ਰੈਡ ਕਰਾਸ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ ਵਿਖੇ ਦਿਵਾਲੀ ਅਤੇ ਬੰਦੀ ਛੋੜ ਦਿਵਸ ਮਨਾਇਆ

ਨਵਾਂਸ਼ਹਿਰ 18 ਅਕਤੂਬਰ ਹਰਿੰਦਰ (ਸਿੰਘ) ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ, ਧਰਮਸ਼ਾਲਾ ਭੁੱਚਰਾਂ ਰੇਲਵੇ ਰੋਡ ਨਵਾਂਸ਼ਹਿਰ ਵਿਖੇ ਬੰਦੀ ਛੋੜ ਦਿਵਸ ਤੇ ਦਿਵਾਲੀ ਦਾ ਤਿਉਹਾਰ ਮਨਾਇਆ ਗਿਆ ।…

69 ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ਼ ਖੇਡਾਂ ਤਹਿਤ ਬੈਡਮਿੰਟਨ ਲੜਕੀਆਂ 14 ਸਾਲ ਵਿੱਚ 12 ਟੀਮਾਂ ਨਾਕ ਆਊਟ ਪੱਧਰ ਤੇ ਪਹੁੰਚੀਆਂ

ਨਵਾਂਸਹਿਰ 18 ਅਕਤੂਬਰ (ਹਰਿੰਦਰ ਸਿੰਘ) ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ 69 ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ ਤਹਿਤ ਬੈਡਮਿੰਟਨ 14 ਸਾਲ ਉਮਰ ਵਰਗ ਲੜਕੀਆਂ ਦਾ ਟੂਰਨਾਮੈਂਟ ਜਿਲ੍ਹਾ ਸਿੱਖਿਆ…

The condition of teacher colony deteriorated due to negligence of Municipal Council.

Nawanshahr 18 October (Harinder Singh) Negligence of municipal committee workers made the condition of teacher colony main road near post office pthatic.. Municipal committee workers headed by mr Suraj started…

ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਟੀਚਰ ਅਤੇ ਹੋਰ ਕਰਮਚਾਰੀ ਯੂਨੀਅਨ ਸ.ਭ.ਸ. ਨਗਰ ਵਲੋਂ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਨਵਾਂਸ਼ਹਿਰ 18 ਅਕਤੂਬਰ ( ਹਰਿੰਦਰ ਸਿੰਘ)ਅੱਜ ਪੰਜਾਬ ਏਡਿਡ ਸਕੂਲ ਟੀਚਰਜ਼ ਐਂਡ ਅਦਰ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਸਭਸ ਨਗਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਿੰਸੀਪਲ ਪਰਵਿੰਦਰ ਸਿੰਘ ਜੱਸੋਮਜਾਰਾ ਦੀ ਅਗਵਾਈ ਵਿੱਚ ਕੀਤੀ ਗਈ…

ਕੇ ਵੀ ਕੇ ਲੰਗੜੋਆ ਵੱਲੋਂ ਝੋਨੇ ਦੀ ਪਰਾਲੀ ਦੀ ਸੰਭਾਲ ਸਬੰਧੀ ਪਿੰਡ ਰਕਾਸਨ ਵਿਖੇ ਸਿਖਲਾਈ ਕੋਰਸ ਲਗਾਇਆ

ਨਵਾਂਸ਼ਹਿਰ 18 ਅਕਤੂਬਰ ( ਹਰਿੰਦਰ ਸਿੰਘ )ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਭਾਰਤੀ ਖੇਤੀ ਖੋਜ ਸੰਸਥਾ-ਅਟਾਰੀ, ਜੋਨ-1, ਲੁਧਿਆਣਾ ਦੇ ਅਧੀਨ ਕਾਰਜਸ਼ੀਲ, ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਮਿਤੀ…

error: Content is protected !!