6 ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਨਵਾਂਸ਼ਹਿਰ 5 ਜਨਵਰੀ (ਹਰਿੰਦਰ ਸਿੰਘ)ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦਫ਼ਤਰ ਸਹਾਇਕ ਕਾਰਜਕਾਰੀ ਇੰਜੀਨੀਅਰ (ਸੰਚਾਲਣ) ਦਿਹਾਤੀ ਉਪ ਮੰਡਲ, ਗੜ੍ਹਸ਼ੰਕਰ ਰੋਡ, ਨਵਾਂਸ਼ਹਿਰ ਵਲੋਂ ਜਾਰੀ ਸੂਚਨਾ ਅਨੁਸਾਰ ਆਮ ਪਬਲਿਕ ਨੂੰ ਸੂਚਿਤ ਕੀਤਾ ਜਾਂਦਾ…

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਨੇ ਵਿਧਾਇਕ ਡਾ. ਨਛੱਤਰ ਪਾਲ ਨੂੰ ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ

ਨਵਾਂਸ਼ਹਿਰ 4 ਜਨਵਰੀ (ਹਰਿੰਦਰ ਸਿੰਘ) ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਰੋਸ ਪੱਤਰ ਕਮ ਮੰਗ ਪੱਤਰ ਦੇਣ ਦੇ ਫੈਸਲੇ ਅਨੁਸਾਰ…

ਨਹੀਂ ਰਹੇ ਗੁਰਮੀਤ ਸਿੰਘ ਸੈਂਭੀ(ਮੀਤਾ ਪ੍ਰਧਾਨ) ਵਾਈਸ ਪ੍ਰਧਾਨ ਐਂਟੀ ਡਰੱਗ ਕਮੇਟੀ ਔੜ

ਨਹੀਂ ਰਹੇ ਗੁਰਮੀਤ ਸਿੰਘ ਸੈਂਭੀ(ਮੀਤਾ ਪ੍ਰਧਾਨ) ਵਾਈਸ ਪ੍ਰਧਾਨ ਐਂਟੀ ਡਰੱਗ ਕਮੇਟੀ ਔੜ ਆਪ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਔੜ ਤੋਂ ਐਂਟੀ ਡਰੱਗ ਕਮੇਟੀ ਦੇ ਵਾਈਸ ਪ੍ਰਧਾਨ ਗੁਰਮੀਤ ਸਿੰਘ ਸੈਂਭੀ…

ਨਵ-ਜਨਮੀਆਂ ਬੱਚੀਆਂ ਦੀਆਂ ਲੋਹੜੀਆਂ ਪਾਉਣ ਲਈ ਉਪਕਾਰ ਸੋਸਾਇਟੀ ਨੇ ਪ੍ਰੋਗਰਾਮ ਉਲੀਕਿਆ

ਨਵਾਂਸ਼ਹਿਰ 2 ਜਨਵਰੀ ( ਹਰਿੰਦਰ ਸਿੰਘ) ਹਰ ਸਾਲ ਦੀ ਤਰ੍ਹਾਂ ਨਵ-ਜਨਮੀਆਂ ਬੱਚੀਆਂ ਦੀਆਂ ਲੋਹੜੀਆਂ ਪਾਉਣ ਲਈ ਉਪਕਾਰ ਕੋਆਰਡੀਨੇਸ਼ਨ ਸੋਸਾਇਟੀ ਨੇ ਪ੍ਰੋਗਰਾਮ ਉਲੀਕਿਆ ਲਿਆ ਹੈ। ਇਸ ਸਬੰਧੀ ਸਥਾਨਕ ਗੁਰੂ ਨਾਨਕ ਨਗਰ…

ਮੁਕੇਸ਼ ਮਲੌਦ ਦੀ ਰਿਹਾਈ ਦੀ ਮੰਗ ਨੂੰ ਲੈਕੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਿਆ

ਨਵਾਂਸ਼ਹਿਰ 1 ਜਨਵਰੀ (ਹਰਿੰਦਰ ਸਿੰਘ) ਅੱਜ ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ ਅਤੇ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਦੀ ਰਿਹਾਈ ਦੀ ਮੰਗ ਨੂੰ ਲੈਕੇ…

ਇਫਟੂ ਦੀ ਰਾਸ਼ਟਰੀ ਕਮੇਟੀ ਨੇ ਪੰਜਾਬ ਸਰਕਾਰ ਵਲੋਂ ਮੁਕੇਸ਼ ਮਲੌਦ ਦੀ ਗੈਰਕਾਨੂੰਨੀ ਗਿਰਫ਼ਤਾਰੀ ਦੀ ਕੀਤੀ ਨਿੰਦਾ-ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਦੀ ਤੁਰੰਤ ਰਿਹਾਈ ਅਤੇ ਝੂਠੇ ਕੇਸ ਵਾਪਸ ਲੈਣ ਦੀ ਮੰਗ

ਨਵਾਂਸ਼ਹਿਰ 31 ਦਸੰਬਰ (ਹਰਿੰਦਰ ਸਿੰਘ)ਭਾਰਤੀ ਟ੍ਰੇਡ ਯੂਨੀਅਨਾਂ ਦੀ ਫੈਡਰੇਸ਼ਨ (ਇਫਟੂ) ਦੀ ਰਾਸ਼ਟਰੀ ਕਮੇਟੀ ਮੰਗਲਵਾਰ ਨੂੰ ਪੰਜਾਬ ਸਰਕਾਰ ਵੱਲੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਦੀ ਗਿਰਫ਼ਤਾਰੀ ਦੀ ਸਖ਼ਤ…

ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕਿਰਤ ਮੁੜ ਵਸੇਬਾ ਕੇਂਦਰ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕੀਤਾ

ਨਵਾਂਸ਼ਹਿਰ 30 ਦਸੰਬਰ (ਹਰਿੰਦਰ ਸਿੰਘ) ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕਿਰਤ ਮੁੜ ਵਸੇਬਾ ਕੇਂਦਰ ਧਰਮਸ਼ਾਲਾ ਭੁੱਚਰਾਂ ਰੇਲਵੇ ਰੋਡ ਨਵਾਂਸ਼ਹਿਰ ਵਿਖੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਸ਼ਹਾਦਤ…

ਸੰਯੁਕਤ ਕਿਸਾਨ ਮੋਰਚਾ, ਮਜ਼ਦੂਰ ਤੇ ਮੁਲਾਜ਼ਮ ਜਥੇਬੰਦੀਆਂ ਨੇ ਕੀਤਾ ਟਰੈਕਟਰ ਮਾਰਚ- ਬਿਜਲੀ ਸੋਧ ਬਿੱਲ, ਖੇਤੀ ਬੀਜ ਸੋਧ ਬਿੱਲ,ਚਾਰ ਲੇਬਰ ਕੋਡ,ਜੀ ਰਾਮ ਜੀ, ਨਿੱਜੀਕਰਨ ਵਿਰੁੱਧ ਕੀਤਾ ਰੋਹ ਦਾ ਪ੍ਰਗਟਾਵਾ

ਨਵਾਂਸ਼ਹਿਰ 29 ਦਸੰਬਰ (ਹਰਿੰਦਰ ਸਿੰਘ) ਸੰਯੁਕਤ ਕਿਸਾਨ ਮੋਰਚਾ,ਮਜ਼ਦੂਰ ਜਥੇਬੰਦੀਆਂ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਬਿਜਲੀ ਸੋਧ ਬਿੱਲ 2025, ਖੇਤੀ ਬੀਜ ਸੋਧ ਬਿੱਲ 2025,ਚਾਰ ਲੇਬਰ ਕੋਡਜ਼, ਜੀ ਰਾਮ ਜੀ ਅਤੇ ਨਿੱਜੀਕਰਨ ਦੇ…

ਬੰਗਾ ਦੇ ਲੜੋਆ ਪਿੰਡ ਦੀ ਵਸਨੀਕ ਮਾਤਾ ਵਿਦਿਆ ਦਾ ਮੌਤ ਤੋਂ ਬਾਅਦ ਹੋਇਆ ਸਰੀਰ ਦਾਨ – ਮੌਤ ਤੋਂ ਬਾਅਦ ਸਰੀਰ ਦਾਨ ਕਰਨਾ ਦੇਸ਼ ਦੀ ਸੇਵਾ ਹੈ: ਰਤਨ ਕੁਮਾਰ ਜੈਨ

ਨਵਾਂਸ਼ਹਿਰ 29 ਦਸੰਬਰ (ਹਰਿੰਦਰ ਸਿੰਘ)-ਜਾਣਕਾਰੀ ਦਿੰਦੇ ਹੋਏ, ਦੋਆਬਾ ਸੇਵਾ ਸਮਿਤੀ ਦੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਨੇ ਦੱਸਿਆ ਕਿ ਤਹਿਸੀਲ ਬੰਗਾ ਦੇ ਲੜੋਆ ਪਿੰਡ ਦੇ ਵਸਨੀਕ ਹਰਭਜਨ ਰਾਮ ਦੀ ਪਤਨੀ…

ਗਰੀਨ ਸਕੂਲ ਪ੍ਰੋਗਰਾਮ ਤਹਿਤ ਭਾਰਤ ਸਰਕਾਰ ਵਲੋਂ ਦੇ 10 ਸਕੂਲਾਂ ਨੂੰ ਗਰੀਨ ਸਕੂਲ ਐਲਾਨਿਆ -30 ਜਨਵਰੀ ਨੂੰ ਰਾਸਟਰੀ ਪੱਧਰ ਤੇ ਨਵੀਂ ਦਿੱਲੀ ਵਿਖੇ ਇਨ੍ਹਾਂ ਸਕੂਲ਼ਾਂ ਨੂੰ ਕੀਤਾ ਜਾਵੇਗਾ ਸਨਮਾਨਿਤ

ਨਵਾਂਸਹਿਰ 28 ਦਸੰਬਰ(ਹਰਿੰਦਰ ਸਿੰਘ)ਭਾਰਤ ਸਰਕਾਰ ਦੀ ਮਨਿਸਟਰੀ ਆਫ ਇਨਵਾਇਰਨਮੈਂਟ ਫੋਰੈਸਟ ਐਂਡ ਕਲਾਈਮੇਟ ਚੇਂਜ ਵਲੋਂ ਚਲਾਏ ਜਾ ਰਹੇ ਰਹੇ ਇਨਵਾਇਰਮੈਂਟ ਐਜੂਕੇਸ਼ਨ ਪ੍ਰੋਗਰਾਮ ਤਹਿਤ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਢ ਟੈਕਨੋਲਜੀ ਚੰਡੀਗੜ…

error: Content is protected !!