ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੂਟੇ ਲਗਾਏ

ਨਵਾਂਸ਼ਹਿਰ 8 ਅਕਤੂਬਰ (ਹਰਿੰਦਰ ਸਿੰਘ) ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਕੱਤਕ ਵਦੀ 2 (23 ਅੱਸੂ) ਸੰਮਤ 1591, 24 ਸਤੰਬਰ,1534 ਹੁਣ 24 ਅੱਸੂ,557 ਅਕਤੂਬਰ,2025 ਅਨੁਸਾਰ ਚੂਨਾ ਮੰਡੀ, ਲਾਹੌਰ (ਪਾਕਿਸਤਾਨ) ਵਿਖੇ…

ਸਹੂੰਗੜਾ ਦੇ ਪ੍ਰਿਸ ਦੀ ਗੁਰਦਿਆਂ ਦੇ ਇਲਾਜ ਲਈ ਐਨ ਆਰ ਆਈ ਤੇ ਨਿਊ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਕੀਤੀ ਵਿੱਤੀ ਸਹਾਇਤਾ

ਨਵਾਂਸ਼ਹਿਰ 7 ਅਕਤੂਬਰ (ਹਰਿੰਦਰ ਸਿੰਘ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਸਬ ਡਿਵੀਜ਼ਨ ਬਲਾਚੌਰ ਅਧੀਨ ਪੈਂਦੇ ਪਿੰਡ ਸਹੂੰਗੜਾ ਤੇ ਰਹਿਣ ਵਾਲੇ ਬਲਵਿੰਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਸਰਬਜੀਤ ਕੌਰ ਦਾ ਪੁੱਤਰ…

ਗੁਰਦਰਸ਼ਨ ਸਿੰਘ ਸੈਣੀ ਮਹਾਰਿਸ਼ੀ ਵਾਲਮੀਕਿ ਸਬੰਧੀ ਵੱਖ-ਵੱਖ ਪ੍ਰੋਗਰਾਮਾਂ ‘ਚ ਨਤਮਸਤਕ ਹੋਏ

ਲਾਲੜੂ :7/10/25 (ਭਾਵਨਾ ਚੌਥਰੀ) ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਲਾਲੜੂ ਖੇਤਰ ਦੇ ਪਿੰਡ ਜੌਲੀ , ਰਾਣੀ ਮਾਜਰਾ, ਜੌਲਾ ਕਲਾਂ ਤੇ ਅੰਟਾਲਾ ਵਿਖੇ ਮਹਾਰਿਸ਼ੀ ਵਾਲਮੀਕਿ ਸਬੰਧੀ ਸਮਾਗਮਾਂ ਵਿਚ ਨਤਮਸਤਕ ਹੋਏ…

ਮਹਾਰਿਸ਼ੀ ਭਗਵਾਨ ਬਾਲਮੀਕੀ ਦੇ ਆਦਰਸ਼ ਅਤੇ ਉਪਦੇਸ਼ਾਂ ਨੂੰ ਅਪਣਾਉਣ ਦੀ ਲੋੜ- ਤਰਸੇਮ ਲਾਲ

ਨਵਾਂਸ਼ਹਿਰ 7 ਅਕਤੂਬਰ (ਹਰਿੰਦਰ ਸਿੰਘ) ਦੱਬੇ-ਕੁਚਲੇ ਅਤੇ ਪਿਛੜੇ ਵਰਗ ਨੂੰ ਸਮਾਜਿਕ ਬਰਾਬਰੀ ਦਾ ਅਧਿਕਾਰ ਦਵਾਉਣ ਲਈ ਸੰਘਰਸ਼ ਕਰਨ ਵਾਲੇ ਮਹਾਰਿਸ਼ੀ ਭਗਵਾਨ ਬਾਲਮੀਕ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਵਾਤਾਵਰਣ ਸੰਭਾਲ ਸੁਸਾਇਟੀ…

ਢੋਲ ਦੇ ਡੱਗੇ ਨਾਲ ਸੰਸਥਾ ਵਿੱਚ ਸਵਾਗਤ ਕੀਤਾ ਸਟੇਟ ਐਵਾਰਡੀ ਪ੍ਰਿੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਦਾ

ਨਵਾਂਸ਼ਹਿਰ 6 ਅਕਤੂਬਰ (ਹਰਿੰਦਰ ਸਿੰਘ) ਸੂਬਾ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਵਿਸ਼ਵ ਅਧਿਆਪਕ ਦਿਵਸ ਮੌਕੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਦੇ 71 ਅਧਿਆਪਕਾਂ ਨੂੰ ਰਾਜ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।…

ਰਾਜ ਪੁਰਸਕਾਰ ਜੇਤੂ ਬਣੇ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦੇ ਪ੍ਰਿੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਲੰਗੜੋਆ ਨੂੰ ਉਸ ਵਕਤ ਮਾਣ ਮਹਿਸੂਸ ਹੋਇਆ ਜਦੋਂ ਪਿੰਡ ਦੇ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ…

ਯੂਥ ਆਗੂਆਂ ਨਾਲ ਮਨਪ੍ਰੀਤ ਸਿੰਘ ਬੰਨੀ ਸੰਧੂ ਦੀ ਮੀਟਿੰਗ —ਕੇਂਦਰ ਸਰਕਾਰ ਦੀਆਂ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ

ਡੇਰਾਬੱਸੀ, 05/10/25 (,ਭਾਵਨਾ ਚੌਧਰੀ) ਹਲਕੇ ਡੇਰਾਬੱਸੀ ਵਿੱਚ ਪੈਂਦੇ ਪਿੰਡ ਜੰਡਲੀ ਵਿੱਚ ਭਾਜਪਾ ਆਗੂ ਮਨਪ੍ਰੀਤ ਸਿੰਘ ਬੰਨੀ ਸੰਧੂ ਨੇ ਸਥਾਨਕ ਯੂਥ ਆਗੂਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ…

ਪੈਨਸ਼ਨਰ ਐਸੋਸੀਏਸ਼ਨ ਪਾਵਰਕੌਮ ਨੇ ਕੀਤੀ ਮਹੀਨਾਵਾਰ ਮੀਟਿੰਗ

ਨਵਾਂਸ਼ਹਿਰ 5 ਅਕਤੂਬਰ (ਹਰਿੰਦਰ ਸਿੰਘ) ਪੈਨਸ਼ਨਰਜ਼ ਐਸੋਸੀਏਸ਼ਨ ਪਾਵਰ ਤੇ ਟ੍ਰਾਂਸਮਿਸ਼ਨ ਕਾਰਪੋ: ਲਿਮ: ਮੰਡਲ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ ਮੰਡਲ ਪ੍ਰਧਾਨ ਨਰਿੰਦਰ ਮਹਿਤਾ ਦੀ ਅਗਵਾਈ ਵਿਚ ਕੀਤੀ ਗਈ ਅਤੇ ਸਟੇਜ ਸਕੱਤਰ ਦੀ…

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਮਲਕਪੁਰ–ਜਿਊਲੀ ਸੰਪਰਕ ਸੜਕ ਦਾ ਨੀਂਹ ਪੱਥਰ ਰੱਖਿਆ

ਉਨਾਂ ਕਿਹਾ, ਪਿਛਲੀਆਂ ਸਰਕਾਰਾਂ ਰਹੀਆਂ ਚੁੱਪ, ਮੌਜੂਦਾ ਸਰਕਾਰ ਨੇ ਪੂਰੀ ਕੀਤੀ ਇਲਾਕੇ ਦੀ ਚਿਰੋਕਣੀ ਮੰਗ ਲਾਲੜੂ 5/10/25 (ਭਾਵਨਾ ਚੌਧਰੀ) ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਇੱਥੇ ਆਖਿਆ ਕਿ ਪਿਛਲੀਆਂ ਸਰਕਾਰਾਂ…

ਸ੍ਰੀ ਗੁਰੂ ਰਵੀਦਾਸ ਮੰਦਰ ‘ਚ ਨਤਮਸਤਕ ਹੋਏ ਗੁਰਦਰਸ਼ਨ ਸੈਣੀ, ਗੁਰੂ ਰਵੀਦਾਸ ਦੀਆਂ ਸਿੱਖਿਆਵਾਂ ਨੂੰ ਜੀਵਨ ‘ਚ ਅਪਣਾਉਣ ਲਈ ਆਖਿਆ

ਲਾਲੜੂ 05/10/25 (ਭਾਵਨਾ ਚੌਧਰੀ): ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਹੰਡੇਸਰਾ ਦੇ ਸ੍ਰੀ ਗੁਰੂ ਰਵੀਦਾਸ ਮੰਦਰ ਵਿਚ ਨਤਮਸਤਕ ਹੋ ਕੇ ਹਾਜ਼ਰੀ ਲਗਵਾਈ। ਆਪਣੇ ਸਮਰਥਕਾਂ ਨਾਲ ਹੰਡੇਸਰਾ ਪਹੁੰਚੇ ਸ੍ਰੀ ਸੈਣੀ…

error: Content is protected !!