ਮਾਲੇਵਾਲ ਵਿਖੇ ਬਲਾਕ ਸੜੋਆ ਦੇ ਅਧਿਆਪਕਾਂ ਦੇ ਟੀਚਰ ਫੈਸਟ ਮੁਕਾਬਲੇ ਹੋਏ-ਡੀ.ਈ.ਓ ਅਤੇ ਡਿਪਟੀ ਡੀ.ਈ.ਓ ਨੇ ਕੀਤਾ ਅਧਿਆਪਕਾ ਦਾ ਸਨਮਾਨ

ਬਲਾਚੌਰ 2 ਦਸੰਬਰ(ਹਰਿੰਦਰ ਸਿੰਘ) ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਟੀਚਰ ਫੈਸਟ ਮੁਕਾਬਲੇ ਤਹਿਤ ਬਲਾਕ ਸੜੋਆ ਦੇ ਬਲਾਕ ਪੱਧਰੀ ਟੀਚਰ ਫੈਸਟ ਮੁਕਾਬਲੇ ਚੌਧਰੀ ਮੇਲਾ ਰਾਮ ਭੂੰਬਲਾ ਸ.ਸ.ਸ.ਸ. ਮਾਲੇਵਾਲ ਵਿਖੇ ਬਲਾਕ…

ਰੈਡ ਕਰਾਸ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ ਵਲੋਂ ਐਸ ਓ ਈ ਸਕੂਲ ਨਵਾਂਸ਼ਹਿਰ ਵਿਖੇ ਏਡਜ਼ ਦਿਵਸ ਮਨਾਇਆ

ਨਵਾਂਸ਼ਹਿਰ 1 ਦਸੰਬਰ (ਹਰਿੰਦਰ ਸਿੰਘ) ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ, ਨਵਾਂਸ਼ਹਿਰ ਵਲੋੰ ਵਿਸ਼ਵ ਏਡਜ ਦਿਵਸ ਮੌਕੇ ਸਕੂਲ ਆਫ ਐਮੀਨੈਂਸ ਨਵਾਂਸ਼ਹਿਰ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਜਿਸ…

ਮਾਤਾ ਅਜੀਤ ਕੌਰ ਨਮਿੱਤ ਅੰਤਿਮ ਅਰਦਾਸ ਤੇ ਪ੍ਰਾਰਥਨਾ ਸਭਾ 6 ਨੂੰ ਬੀ ਡੀ ਸੀ ਵਿਖੇ

ਨਵਾਂਸ਼ਹਿਰ 1 ਦਸੰਬਰ (ਹਰਿੰਦਰ ਸਿੰਘ) ਉਘੇ ਸਮਾਜ ਸੇਵੀ ਅਤੇ ਉਪਕਾਰ ਕੋਆਰਡੀਨੇਸ਼ਨ ਸੁਸਾਇਟੀ ਨਵਾਂਸ਼ਹਿਰ ਦੇ ਪ੍ਰਧਾਨ ਸੇਵਾ ਮੁਕਤ ਪ੍ਰਿੰਸੀਪਲ ਜਸਪਾਲ ਸਿੰਘ ਗਿੱਦਾ ਦੇ ਸਤਿਕਾਰਯੋਗ ਮਾਤਾ ਅਜੀਤ ਕੌਰ ਜੀ ਬੀਤੇ ਦਿਨੀਂ ਆਪਣੇ…

ਮੇਜਰ ਮਨਦੀਪ ਸਿੰਘ ਦੀ ਚੌਥੀ ਬਰਸੀ ਮੌਕੇ ਲਗਾਏ ਜਾਣ ਵਾਲੇ ਅੱਖਾਂ ਦੀ ਮੁਫ਼ਤ ਜਾਂਚ ਕੈਂਪ ਦਾ ਪੋਸਟਰ ਜਾਰੀ

ਨਵਾਂਸ਼ਹਿਰ 1 ਦਸੰਬਰ (ਹਰਿੰਦਰ ਸਿੰਘ) ਸ਼ਹੀਦ ਮੇਜਰ ਮਨਦੀਪ ਸਿੰਘ ਵੈਲਫੇਅਰ ਸੁਸਾਇਟੀ ਰਜਿਸਟਰਡ ਵੱਲੋਂ ਮੇਜਰ ਮਨਦੀਪ ਸਿੰਘ ਦੀ ਯਾਦ ਵਿੱਚ ਉਨ੍ਹਾਂ ਦੀ ਚੌਥੀ ਬਰਸੀ ਮੌਕੇ ਲਗਾਏ ਜਾਣ ਵਾਲੇ ਅੱਖਾਂ ਦੇ ਮੁਫਤ…

ਸ਼੍ਰੀ ਵਰਧਮਾਨ ਜੈਨ ਸੇਵਾ ਸੰਘ ਨੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ-ਲੋੜਵੰਦਾਂ ਦੀ ਮਦਦ ਕਰਨਾ ਸਭ ਤੋਂ ਵੱਡਾ ਕਾਰਜ ਹੈ: ਸ਼੍ਰੀ ਦਿਨੇਸ਼ ਮੁਨੀ ਜੀ

ਨਵਾਂਸ਼ਹਿਰ 1 ਦਸੰਬਰ (ਹਰਿੰਦਰ ਸਿੰਘ)ਮਹਾਰਾਜ ਪੂਜਯ ਗੁਰੂਦੇਵ ਸ਼੍ਰੀ ਦਿਨੇਸ਼ ਮੁਨੀ ਮਹਾਰਾਜ, ਦ੍ਵਿਪੇਂਦਰ ਮੁਨੀ ਜੀ ਮਹਾਰਾਜ, ਅਤੇ ਪੁਸ਼ਪੇਂਦਰ ਮੁਨੀ ਜੀ ਮਹਾਰਾਜ ਠਾਣੇ 3 ਦੀ ਮੌਜੂਦਗੀ ਵਿੱਚ ਸ਼੍ਰੀ ਵਰਧਮਾਨ ਜੈਨ ਸੇਵਾ ਸੰਘ…

ਸਿਆਣਾ ਪਿੰਡ ‘ਚ ਰੌਂਗਟੇ ਖੜ੍ਹੇ ਕਰਨ ਵਾਲਾ ‘ਥੱਪ’ ਮੁਕਾਬਲਾ – ਉੱਚੀ ਛਾਲ ਮਾਰ ਕੇ ਮੰਜੇ ਟੱਪਣ ਦੀ ਹੈਰਤਅੰਗੇਜ਼ ਬਾਜ਼ੀ -ਚੌਧਰੀ ਰਾਧੇ ਸ਼ਾਮ

ਬਲਾਚੌਰ/ਨਵਾਂਸ਼ਹਿਰ 30 ਨਵੰਬਰ (ਹਰਿੰਦਰ ਸਿੰਘ) ਨਗਰ ਕੌਂਸਲ ਬਲਾਚੌਰ ਦੇ ਪਿੰਡ ਸਿਆਣਾ ਦੀ ਪੰਚਾਇਤ ਵਾਰਡ ਨੰਬਰ 12 ਦੇ ਕੌਂਸਲਰ ਰਾਧੇ ਸ਼ਾਮ ਦੀ ਦੇਖਰੇਖ ਹੇਠ ਮੰਜੇ ਉੱਪਰ ਉੱਚੀ ਛਲਾਂਗ ਲਾ ਕੇ ਬਾਜ਼ੀ…

ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਵੱਲੋਂ ਝੋਨੇ ਦੀ ਪਰਾਲੀ ਦੀ ਸੰਭਾਲ ਸਬੰਧੀ ਭਾਰਟਾ ਵਿਖੇ ਜ਼ਿਲ੍ਹਾ ਪੱਧਰੀ ਸਿਖਲਾਈ ਕੋਰਸ ਲਗਾਇਆ

ਨਵਾਂਸ਼ਹਿਰ 29 ਨਵੰਬਰ (ਹਰਿੰਦਰ ਸਿੰਘ)ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਮਿਤੀ 29 ਨਵੰਬਰ ਨੂੰ ਪਿੰਡ ਭਾਰਟਾ ਵਿਖੇ ਝੋਨੇ ਦੀ ਪਰਾਲੀ ਦੀ ਸੰਭਾਲ ਸੰਬੰਧੀ ਜ਼ਿਲ੍ਹਾ ਪੱਧਰੀ ਸਿਖਲਾਈ ਕੋਰਸ…

ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ – ਹਿੰਦੂ,ਮੁਸਲਿਮ, ਸਮਾਜਿਕ ਅਤੇ ਸਿੱਖ ਸੰਗਠਨਾਂ ਨੇ ਖੁੱਲ੍ਹ ਕੇ ਸਹਿਯੋਗ ਦਿੱਤਾ-ਸ਼ਹਿਰ ਭਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਸਵਾਗਤੀ ਗੇਟ ਸਜਾਏ ਗਏ ਅਤੇ ਲੰਗਰ ਲਗਾਏ ਗਏ-ਨਗਰ ਕੀਰਤਨ ਦੀ ਸ਼ੁਰੂਆਤ ਗੁਰੂ ਗ੍ਰੰਥ ਸਾਹਿਬ ਲਈ ਪੁਲਿਸ ਗਾਰਡ ਆਫ਼ ਆਨਰ ਨਾਲ ਹੋਈ

ਨਵਾਂਸ਼ਹਿਰ, 28 ਨਵੰਬਰ (ਹਰਿੰਦਰ ਸਿੰਘ): ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇੱਕ ਨਗਰ ਕੀਰਤਨ…

ਵਾਤਾਵਰਣ ਸੰਭਾਲ ਸੁਸਾਇਟੀ ਨੇ ਨਗਰ ਕੀਰਤਨ ਵਿੱਚ ਪਾਣੀ ਦੀ ਸੇਵਾ ਅਤੇ ਬੈਗ ਵੰਡੇ

ਨਵਾਂਸ਼ਹਿਰ 28 ਨਵੰਬਰ (ਹਰਿੰਦਰ ਸਿੰਘ) ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਮੰਜੀ ਸਾਹਿਬ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ…

ਸਰਕਾਰੀ ਹਾਈ ਸਕੂਲ ਮਹਾਲੋਂ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਵਿਗਿਆਨ ਪ੍ਰਦਰਸਨੀ ਵਿੱਚ ਮਾਰੀਆ ਮੱਲਾਂ

ਨਵਾਂਸਹਿਰ 28 ਨਵੰਬਰ(ਹਰਿੰਦਰ ਸਿੰਘ) ਬਲਾਕ ਪੱਧਰੀ ਵਿਗਆਨ ਪ੍ਰਦਰਸ਼ਨੀ ਵਿਚ ਸਰਕਾਰੀ ਹਾਈ ਸਕੂਲ ਮਹਾਲੋ ਦੇ ਵਿਦਿਆਰਥੀਆਂ ਨੇ ਮੱਲਾ ਮਾਰੀਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਅਧਿਆਪਕਾ ਨੀਲਮ ਰਾਣੀ ਨੇ ਦੱਸਿਆ ਕਿ…

error: Content is protected !!