ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਨਵਾਂਸ਼ਹਿਰ ਦੇ ਜੱਥੇ ਨੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਥਾਨਾਂ ਦੀ ਯਾਤਰਾ ਕੀਤੀ

ਨਵਾਂਸ਼ਹਿਰ, 20 ਦਸੰਬਰ (ਹਰਿੰਦਰ ਸਿੰਘ ) ਸ੍ਰੀ ਗੁਰੂ ਰਾਮਦਾਸ ਸੇਵਾ ਸੋਸਾਇਟੀ ਨਵਾਂਸ਼ਹਿਰ ਵਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ, ਮਾਤਾ ਗੁਜਰੀ ਜੀ ਅਤੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ…

ਸਟੇਟ ਮੀਡੀਆ ਕਲੱਬ ਵਲੋਂ ਏ ਡੀ ਸੀ ਪੀ ਜਸ਼ਨਦੀਪ ਸਿੰਘ ਗਿੱਲ ਦਾ ਸਵਾਗਤ ਕੀਤਾ ਗਿਆ

ਲੁਧਿਆਣਾ, 19 ਦਸੰਬਰ ( ਅਮਿਤ ਅਰੋੜਾ): ਅੱਜ ਸਟੇਟ ਮੀਡੀਆ ਕਲੱਬ ਵੱਲੋਂ ਏਡੀਸੀਪੀ ਜੋਨ 4 ਦੇ ਦਫਤਰ ਵਿਖੇ ਏ ਡੀ ਸੀ ਪੀ ਜਸ਼ਨਦੀਪ ਸਿੰਘ ਗਿੱਲ ਦਾ ਕਲੱਬ ਦੇ ਪ੍ਰਧਾਨ ਜਤਿੰਦਰ ਟੰਡਨ…

ਨਵਾਂਸ਼ਹਿਰ ਦੇ ਵੱਖ ਵੱਖ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿਚ 20 ਦਸੰਬਰ ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਨਵਾਂਸ਼ਹਿਰ 19 ਦਸੰਬਰ (ਹਰਿੰਦਰ ਸਿੰਘ) ਪਾਵਰਕੌਮ ਦੇ ਸ਼ਹਿਰੀ ਉਪ ਮੰਡਲ ਕਾਰਜਕਾਰੀ ਇੰਜੀਨੀਅਰ ਤੋਂ ਪ੍ਰਾਪਤ ਸੂਚਨਾ ਅਨੁਸਾਰ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਮਿਤੀ 20 ਦਸੰਬਰ ਦਿਨ ਸ਼ਨੀਵਾਰ ਨੂੰ…

ਸੁਰੱਖਿਆ ਵਿਸ਼ੇ ਤਹਿਤ ਪੁਲਿਸ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਤਾਲਮੇਲ ਨਾਲ ਇਕ ਦਿਨਾ orientation ਪ੍ਰੋਗਰਾਮ ਕਰਵਾਇਆ

ਨਵਾਂਸ਼ਹਿਰ 20 ਦਸੰਬਰ (ਹਰਿੰਦਰ ਸਿੰਘ) ਜ਼ਿਲ੍ਹਾ ਸਿਖਿਆ ਅਫਸਰ (ਸੈ ਸਿ) ਅਨੀਤਾ ਸ਼ਰਮਾ ਅਤੇ ਉੱਪ ਜ਼ਿਲ੍ਹਾ ਸਿਖਿਆ ਅਫਸਰ ਲਖਵੀਰ ਸਿੰਘ ਦੀ ਅਗਵਾਈ ਹੇਠ ਇੱਕ ਦਿਨਾਂ ਔਰੀਐਂਟੇਸ਼ਨ ਪ੍ਰੋਗਰਾਮ ਸਕੂਲ ਆਫ ਐਮੀਨੈਂਸ ਨਵਾਂਸ਼ਹਿਰ…

ਜ਼ਿਲ੍ਹੇ ਦੀਆਂ ਵਿਦਿਅਕ ਸੰਸਥਾਵਾਂ ਵਿੱਚ ਮੈਗਾ ਪੀ ਟੀ ਐਮ 20 ਦਸੰਬਰ ਨੂੰ – ਅਨੀਤਾ ਸ਼ਰਮਾ ਸਿੱਖਿਆ ਅਧਿਕਾਰੀ- ਵਿਭਾਗ ਵਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਦੀ ਜਾਣਕਾਰੀ ਕੀਤੀ ਸਾਂਝੀ

ਨਵਾਂਸ਼ਹਿਰ 19 ਦਸੰਬਰ (ਹਰਿੰਦਰ ਸਿੰਘ) ਸੂਬੇ ਦੇ ਸਿੱਖਿਆ ਵਿਭਾਗ ਵੱਲੋਂ ਸਾਰੇ ਹੀ ਸਕੂਲਾਂ ਵਿਚ ਮੈਗਾ ਮਾਪੇ ਅਧਿਆਪਕ ਮਿਲਣੀ 20 ਦਸੰਬਰ ਨੂੰ ਕਰਵਾਈ ਜਾ ਰਹੀ ਹੈ। ਜ਼ਿਲ੍ਹਾ ਸਿੱਖਿਆ ਅਫਸਰ (ਐ/ਸੈ) ਅਨੀਤਾ…

ਪੈਨਸ਼ਨਰ ਜਥੇਬੰਦੀਆਂ ਵੱਲੋਂ ਸਾਂਝੇ ਤੌਰ ‘ਤੇ ਪੈਨਸ਼ਨਰ ਦਿਵਸ ਮਨਾਇਆ ਗਿਆ/ ਸੰਯੁਕਤ ਕਿਸਾਨ ਮੋਰਚੇ ਦੇ ਸੰਘਰਸ਼ਾਂ ਵਿੱਚ ਸ਼ਮੂਲੀਅਤ ਕਰਨ ਦਾ ਫੈਸਲਾ/ਬਿਜਲੀ ਬਿੱਲ ਅਤੇ ਸੀਡ ਬਿੱਲ 2025 ਲੇਬਰ ਕੋਡ ਅਤੇ ਨਿੱਜੀਕਰਨ ਦਾ ਕੀਤਾ ਵਿਰੋਧ

ਨਵਾਂ ਸ਼ਹਿਰ 18 ਦਸੰਬਰ ( ਹਰਿੰਦਰ ਸਿੰਘ) ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਪੈਨਸ਼ਨਰ ਜਥੇਬੰਦੀਆਂ ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ, ਪੈਨਸ਼ਨਰ ਐਸੋਸੀਏਸ਼ਨ ਪੀ ਐਸ ਪੀ ਸੀ ਐਲ ਸਰਕਲ ਨਵਾਂਸ਼ਹਿਰ ਅਤੇ ਪੰਜਾਬ…

ਸਿਹਤਮੰਦ ਮਨੁੱਖ ਦੇ ਸੁੱਖਾਂ ਦਾ ਸਾਗਰ : ਜਸਵਿੰਦਰ ਕੌਰ ਕਾਊਂਸਲਰ – ਬੀਰੋਵਾਲ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਨਵਾਂਸ਼ਹਿਰ 17 ਦਸੰਬਰ (ਹਰਿੰਦਰ ਸਿੰਘ) ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਮਿਤੀ 17 ਦਸੰਬਰ ਨੂੰ ਗੁਰਦੁਆਰਾ ਸ਼ਹੀਦਾਂ ਸਿੰਘਾ ਪਿੰਡ ਬੀਰੋਵਾਲ ਵਿਖੇ ਸਰਦਾਰ ਦਿਲਬਾਗ ਸਿੰਘ ਸਰਕਾਰੀ…

ਨਸ਼ੇ ਨਾਲ ਜਿੰਦਗੀ ਦਾ ਕੋਈ ਸੁਪਨਾ ਪੂਰਾ ਨਹੀ ਹੁੰਦਾ :- ਕਮਲਜੀਤ ਕੌਰ ਕੌਂਸਲਰ

ਨਵਾਂਸ਼ਹਿਰ 16 ਦਸੰਬਰ (ਹਰਿੰਦਰ ਸਿੰਘ) ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਮਿਤੀ 16 ਦਸੰਬਰ 2025 ਨੂੰ ਗੁਰੂ ਰਵਿਦਾਸ ਗੁਰੂਦੁਆਰਾ, ਪਿੰਡ ਕਰੀਮਪੁਰ ਵਿਖੇ “ਨਸ਼ਾ ਮੁਕਤ ਭਾਰਤ…

ਕਿਸਾਨ,ਮਜ਼ਦੂਰ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਟਰੈਕਟਰ – ਮੋਟਰਸਾਈਕਲ ਮਾਰਚ ਕਰਨ ਦਾ ਐਲਾਨ

ਨਵਾਂਸ਼ਹਿਰ 15 ਦਸੰਬਰ (ਹਰਿੰਦਰ ਸਿੰਘ) ਸੰਯੁਕਤ ਕਿਸਾਨ ਮੋਰਚਾ,ਮਜ਼ਦੂਰ ਜਥੇਬੰਦੀਆਂ ਅਤੇ ਮੁਲਾਜ਼ਮ ਜਥੇਬੰਦੀਆਂ ਨੇ ਸਥਾਨਕ ਸ਼ਹੀਦ ਮਲਕੀਤ ਚੰਦ ਮਹਲੀ ਭਵਨ ਵਿਖੇ ਮੀਟਿੰਗ ਕਰਕੇ ਬਿਜਲੀ ਸੋਧ ਬਿੱਲ 2025, ਖੇਤੀ ਬੀਜ ਬਿੱਲ 2025,ਚਾਰ…

ਇਫਟੂ ਨੇ ਮੁਜ਼ਾਹਰਾ ਕਰਕੇ ਲੇਬਰ ਕੋਡ ਦੀਆਂ ਕਾਪੀਆਂ ਸਾੜੀਆਂ

ਇਫਟੂ ਨੇ ਮੁਜਾਹਰਾ ਕਰਕੇ ਲੇਬਰ ਕੋਡ ਦੀਆਂ ਕਾਪੀਆਂ ਸਾੜੀਆਂ ਨਵਾਂਸ਼ਹਿਰ 13 ਦਸੰਬਰ (ਹਰਿੰਦਰ ਸਿੰਘ) ਇਫਟੂ ਪੰਜਾਬ ਵਲੋਂ ਮੋਦੀ ਸਰਕਾਰ ਦੇ ਚਾਰ ਲੇਬਰ ਕੋਡ ਵਿਰੁੱਧ ਅਰੰਭੇ ‘ਸ਼ਨੀਵਾਰ ਅੰਦੋਲਨ’ ਦੇ ਨਾਂਅ ਤਹਿਤ…

error: Content is protected !!