ਗੁਰਦੁਆਰਾ ਸੰਗਤਪੁਰਾ ਪੰਡੋਰਾ ਮੁਹੱਲਾ ਵਿਖੇ ਅਖੰਡ ਕੀਰਤਨ ਸਮਾਗਮ ਕਰਵਾਇਆ – ਸਿੰਘ ਸਭਾ ਨਵਾਂਸ਼ਹਿਰ ਵਿਖੇ ਅਖੰਡ ਕੀਰਤਨ ਸਮਾਗਮ 14 ਨੂੰ

ਨਵਾਂਸ਼ਹਿਰ 13 ਅਕਤੂਬਰ (ਹਰਿੰਦਰ ਸਿੰਘ) ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਪੁਰਬ ਨੂੰ ਸਮਰਪਿਤ ਗੁਰਦੁਆਰਾ ਸੰਗਤਪੁਰਾ ਪੰਡੋਰਾ ਮਹੱਲਾ…

ਸਿਹਤ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪਟਿਆਲਾ ਵਿਖੇ 16 ਅਕਤੂਬਰ ਨੂੰ ਮਲਟੀਪਰਪਜ ਕੇਡਰ ਫੀ ਮੇਲ ਵਲੋ ਰੋਸ ਮੁਜਾਹਰਾ ਕਰਨ ਦੀਆ ਤਿਆਰੀਆ ਮੁਕੰਮਲ

ਨਵਾਂਸ਼ਹਿਰ 13 ਅਕਤੂਬਰ (ਹਰਿੰਦਰ ਸਿੰਘ) ਸਿਹਤ ਵਿਭਾਗ ਵਿੱਚ ਕੰਮ ਕਰਦੀਆ ਇਸਤਰੀ ਮੁਲਾਜ਼ਮਾਂ ਦੀ ਜਥੇਬੰਦੀ 2211 ਹੈਡ ਕੰਟਰੈਕਟ ਮਲਟੀਪਰਪਜ ਹੈਲਥ ਵਰਕਰ ਫੀਮੇਲ ਯੂਨੀਅਨ ਪੰਜਾਬ ਵਲੋ 16 ਅਕਤੂਬਰ ਨੂੰ ਪਟਿਆਲਾ ਵਿਖੇ ਸਿਹਤ…

ਅਧਿਆਪਕ ਤੋਂ ਸੱਖਣੇ ਭੀਣ ਸਕੂਲ ਦੀ ਪੰਚਾਇਤ ਨੇ ਰੋਹ ਵਿਚ ਆ ਕੇ ਸਕੂਲ ਨੂੰ ਤਾਲਾ ਲਾਉਣ ਦੀ ਠਾਣੀ

ਨਵਾਂਸ਼ਹਿਰ 13 ਅਕਤੂਬਰ (ਹਰਿੰਦਰ ਸਿੰਘ) ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਮਾ ਵਿਖੇ ਐਸ ਐਮ ਸੀ ਕਮੇਟੀ ਮੈਂਬਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਰੱਖੀ ਗਈ, ਜਿਸ ਵਿੱਚ ਸਾਰੇ ਮੈਂਬਰਾਂ ਨੂੰ ਬੁਲਾਇਆ ਗਿਆ।…

69 ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ਼ ਖੇਡਾਂ ਚੋਂ ਕਬੱਡੀ ਨੈਸ਼ਨਲ ਸਟਾਈਲ 19 ਸਾਲ ਲੜਕੀਆਂ ਦਾ ਟੂਰਨਾਮੈਂਟ ਭੰਗਲ ਕਲਾਂ ਵਿਖੇ ਸੁਰੂ

ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਨੇ ਕੀਤਾ ਟੂਰਨਾਮੈਂਟ ਦਾ ਰਸਮੀ ਉਦਘਾਟਨ ਨਵਾਂਸਹਿਰ 13 ਅਕਤੂਬਰ (ਹਰਿੰਦਰ ਸਿੰਘ)ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ 69 ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ਼ ਖੇਡਾਂ ਜਿਨ੍ਹਾਂ…

ਟ੍ਰੈਫਿਕ ਨਿਯਮਾਂ ਅਤੇ ਸਾਈਬਰ ਸੁਰੱਖਿਆ ਸਬੰਧੀ ਕੀਤਾ ਜਾਗਰੂਕ

ਨਵਾਂਸ਼ਹਿਰ 13 ਅਕਤੂਬਰ (ਹਰਿੰਦਰ ਸਿੰਘ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਧੀਨ ਪੈਂਦੇ ਸਕੂਲ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਜ਼ਿਲ੍ਹਾ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ.ਐਸ.ਆਈ ਪ੍ਰਵੀਨ…

ਕਲੀਨ ਅਤੇ ਗ੍ਰੀਨ ਦਿਵਾਲੀ ਮਨਾਓ -ਤਰਸੇਮ ਲਾਲ

ਨਵਾਂਸ਼ਹਿਰ 13 ਅਕਤੂਬਰ (ਹਰਿੰਦਰ ਸਿੰਘ )ਪਿਛਲੇ 22 ਸਾਲਾਂ ਤੋਂ ਵਾਤਾਵਰਣ ਦੀ ਸਾਂਭ-ਸੰਭਾਲ ਲਈ ਜਾਗਰੂਕ ਕਰ ਰਹੀ ਵਾਤਾਵਰਣ ਸੰਭਾਲ ਸੁਸਾਇਟੀ ਵਲੋਂ ਦੋਆਬਾ ਸਿੱਖ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਕਲੀਨ ਅਤੇ ਗ੍ਰੀਨ…

ਸਿੱਖਿਆ ਅਧਿਕਾਰੀਆਂ ਨੇ ਕੀਤੀ 69 ਵੀਆਂ ਪੰਜਾਬ ਰਾਜ ਪੱਧਰੀ ਹੋਣ ਵਾਲੀਆਂ ਸਕੂਲ ਖੇਡਾਂ ਦੀ ਸਮੀਖਿਆ – ਕਿਹਾ ਸਾਰੇ ਪ੍ਰਬੰਧ ਮੁਕੰਮਲ

ਕਬੱਡੀ ਟੂਰਨਾਮੈਂਟ 13 ਅਕਤੂਬਰ ਅਤੇ ਬੈਡਮਿੰਟਨ ਟੂਰਨਾਮੈਂਟ 16 ਅਕਤੂਬਰ ਤੋਂ ਨਵਾਂਸ਼ਹਿਰ 12 ਅਕਤੂਬਰ(ਹਰਿੰਦਰ ਸਿੰਘ) ਪੰਜਾਬ ਵਿੱਚ ਰਾਜ ਪੱਧਰੀ ਸਕੂਲ ਖੇਡਾਂ ਜੋ ਕਿ ਮਿਤੀ 13 ਅਕਤੂਬਰ ਤੋਂ ਸ਼ੁਰੂ ਹੋ ਰਹੀਆਂ ਹਨ…

12 ਅਕਤੂਬਰਸ: ਹਰਿੰਦਰ ਸਿੰਘ ਪੱਤਰਕਾਰ ਨਿਊਜ਼ ਰੀਡਰ ਪੰਜਾਬ ਤੇ ਪਰਮਜੀਤ ਕੌਰ ਵਾਸੀ ਗੁਰੂ ਨਾਨਕ ਨਗਰ ਚੰਡੀਗੜ੍ਹ ਰੋਡ ਨਵਾਂਸ਼ਹਿਰ ਨੇ ਆਪਣੇ ਵਿਆਹ ਦੀ 26 ਵੀ ਵਰ੍ਹੇਗੰਢ ਮਨਾਈ

“ਬਰੇਨ ਡੈਡ” (Brain Dead) ਦਾ ਮਤਲਬ ਹੈ – ਦਿਮਾਗ ਦਾ ਪੂਰੀ ਤਰ੍ਹਾਂ ਕੰਮ ਕਰਨਾ ਬੰਦ ਹੋ ਜਾਣਾ।

ਜਦੋਂ ਕਿਸੇ ਵਿਅਕਤੀ ਦਾ ਦਿਮਾਗ, ਖਾਸ ਕਰਕੇ ਬ੍ਰੇਨਸਟੇਮ (Brainstem- composed of the midbrain, pons, and medulla oblongata) — ਜੋ ਸਾਹ ਲੈਣ, ਦਿਲ ਦੀ ਧੜਕਣ, ਤੇ ਹੋਰ ਜੀਵਨ-ਅਵਸ਼ਕ ਕਾਰਜਾਂ ਨੂੰ ਨਿਯੰਤ੍ਰਿਤ…

ਕੇ. ਐਸ. ਐਮ. ਪਬਲਿਕ ਸਕੂਲ, ਨਵਾਂਸ਼ਹਿਰ ਵਿਖੇ ਕਰਵਾਏ ਗਏ ਮਹਿੰਦੀ ਮੁਕਾਬਲੇ ਚ ਅਮਨਜੋਤ ਪਹਿਲੇ ਸਥਾਨ ‘ਤੇ ਰਹੀ

ਨਵਾਂਸ਼ਹਿਰ 10 ਅਕਤੂਬਰ ( ਹਰਿੰਦਰ ਸਿੰਘ) ਗੜ੍ਹਸ਼ੰਕਰ ਰੋਡ ‘ਤੇ ਸਥਿਤ ਕੇ. ਐਸ. ਐਮ. ਪਬਲਿਕ ਸਕੂਲ ਵਿਖੇ ਕਰਵਾਚੌਥ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਲਈ ਮਹਿੰਦੀ ਮੁਕਾਬਲਾ ਕਰਵਾਇਆ ਗਿਆ, ਜਿਸਦੀ ਪ੍ਰਧਾਨਗੀ…

error: Content is protected !!