ਸ਼ਹੀਦ-ਏ-ਆਜ਼ਮ ਭਗਤ ਸਿੰਘ ਟਰੱਸਟ ਗੜ੍ਹਸ਼ੰਕਰ ਵਲੋਂ ਬੀ ਡੀ ਸੀ ਦੇ ਸਹਿਯੋਗ ਨਾਲ “ਕਾਕਾ ਅਮਨਦੀਪ ਸਿੰਘ ਮੱਟੂ ਯਾਦਗਾਰੀ” ਖੂਨਦਾਨ ਕੈਂਪ 27 ਨੂੰ

ਨਵਾਂਸ਼ਹਿਰ 14 ਸਤੰਬਰ(ਹਰਿੰਦਰ ਸਿੰਘ) ਗੜ੍ਹਸ਼ੰਕਰ ਤੇ ਨਵਾਂਸ਼ਹਿਰ ਵਿਚਕਾਰ ਸਿਰਫ ਦਸ ਕਿਲੋਮੀਟਰ ਦਾ ਫਾਸਲਾ ਹੋਣ ਕਾਰਨ ਦੋਨਾਂ ਇਲਾਕਿਆਂ ਦੀ ਪਬਲਿਕ ਅਤੇ ਸਮਾਜ ਸੇਵੀ ਸੰਸਥਾਵਾਂ ਆਪਸ ਵਿੱਚ ਜ਼ਿਲ੍ਹਿਆਂ ਦੀਆਂ ਹੱਦਾਂ ਨੂੰ ਭੁੱਲ…

ਪਰਵਾਸੀ ਮਜਦੂਰਾਂ ਵਲੋਂ ਮ੍ਰਿਤਕ ਲੜਕੇ ਹਰਵੀਰ ਸਿੰਘ ਨੂੰ ਦਿੱਤੀ ਗਈ ਸ਼ਰਧਾਂਜਲੀ

ਨਵਾਂਸ਼ਹਿਰ 14 ਸਤੰਬਰ (ਹਰਿੰਦਰ ਸਿੰਘ)ਅੱਜ ਪਰਵਾਸੀ ਮਜਦੂਰਾਂ ਨੇ ਇੱਥੇ ਮੀਟਿੰਗ ਕਰਕੇ ਹੁਸ਼ਿਆਰਪੁਰ ਪੁਰ ਵਿਖੇ ਪੰਜ ਸਾਲ ਦੇ ਹਰਵੀਰ ਸਿੰਘ ਨਾਮੀ ਲੜਕੇ ਦਾ ਬੇਰਹਿਮੀ ਨਾਲ ਕਤਲ ਕਰਨ ਵਾਲੇ ਇਕ ਪਰਵਾਸੀ ਦੋਸ਼ੀ…

ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਵੱਲੋਂ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਕਰਵਾਇਆ

ਨਵਾਂਸ਼ਹਿਰ 13 ਸਤੰਬਰ (ਹਰਿੰਦਰ ਸਿੰਘ) ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਭਾਰਤੀ ਖੇਤੀ ਖੋਜ ਸੰਸਥਾ -ਅਟਾਰੀ, ਜੋਨ -1 ਲੁਧਿਆਣਾ ਦੇ ਅਧੀਨ ਕਾਰਜਸ਼ੀਲ , ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ ਸ਼ਹੀਦ ਭਗਤ ਸਿੰਘ ਨਗਰ…

ਹੜ੍ਹਾਂ ਦਾ ਪਾਣੀ ਉਤਰਨ ਤੋਂ ਬਾਅਦ ਆਉਣ ਵਾਲੀਆਂ ਮੁਸ਼ਕਲਾਂ ਵਧੇਰੇ ਚਿੰਤਾਜਨਕ – ਮਿਸਾਲੀ ਸਹਿਯੋਗ ਬਣਿਆ ਰਹੇ -ਉਪਕਾਰ ਸੋਸਾਇਟੀ

ਨਵਾਂਸ਼ਹਿਰ 13 ਸਤੰਬਰ (ਹਰਿੰਦਰ ਸਿੰਘ) ਸਮਾਜ ਸੇਵੀ ਸੰਸਥਾ ਉਪਕਾਰ ਕੋਆਰਡੀਨੇਸ਼ਨ ਸੋਸਾਇਟੀ ਨਵਾਂਸ਼ਹਿਰ ਦੀ ਵਿਸ਼ੇਸ਼ ਮੀਟਿੰਗ ਸਥਾਨਕ ਸਲੋਹ ਰੋਡ ਸਥਿਤ ਦੋਆਬਾ ਸਿੱਖ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਜੇ.ਐਸ.ਗਿੱਦਾ ਦੀ ਪ੍ਰਧਾਨਗੀ ਹੇਠ…

ਸਤਨਾਮ ਜਲਾਲਪੁਰ ਨੇ ਪਿੰਡ ਮਲਕਪੁਰ ਦੇ ਬੰਨ੍ਹ ਤੇ ਸਮੂਹ ਪਾਰਟੀ ਞਰਕਰਾਂ ਨੂੰ ਇਕੱਠੇ ਹੋ ਕੇ ਪਹੁੰਚਣ ਦੀ ਕੀਤੀ ਅਪੀਲ….

ਨਵਾਂਸ਼ਹਿਰ 12 ਸਤੰਬਰ (ਹਰਿੰਦਰ ਸਿੰਘ ) ਪੰਜਾਬ ਵਿੱਚ ਅਜੇ ਵੀ ਹੜਾਂ ਨੂੰ ਲੈ ਕੇ ਸਥਿਤੀ ਨਾਜ਼ੁਕ ਬਣੀ ਹੋਈ ਹੈ। ਸਤਨਾਮ ਜਲਾਲਪੁਰ ਚੇਅਰਮੈਨ ਜਿਲ੍ਹਾ ਪਲਾਨਿੰਗ ਬੋਰਡ ਅਤੇ ਜਿਲ੍ਹਾ ਪ੍ਰਧਾਨ ਆਮ ਆਦਮੀ…

ਨੌਜਵਾਨਾਂ ਵੱਲੋਂ ਪ੍ਰਸ਼ਾਸਨ ਨਾਲ ਮਿਲਕੇ ਸਤਲੁਜ ਬੰਨ੍ਹ ‘ਤੇ ਕੀਤੀ ਗਈ ਸੇਵਾ ਕਾਬਲੇ ਤਾਰੀਫ ਹੈ – ਸਤਨਾਮ ਸਿੰਘ ਜਲਵਾਹਾ

ਨਵਾਂਸ਼ਹਿਰ 12 ਸਤੰਬਰ (ਹਰਿੰਦਰ ਸਿੰਘ ) ਪੰਜਾਬ ਵਿੱਚ ਜਿੱਥੇ ਬਹੁਤੇ ਜ਼ਿਲ੍ਹੇ ਪਾਣੀਂ ਦੀ ਮਾਰ ਹੇਠ ਆਏ ਹੋਏ ਹਨ ਅਤੇ ਲੋਕਾਂ ਦਾ ਭਾਰੀ ਗਿਣਤੀ ਵਿੱਚ ਜਾਨੀ ਮਾਲੀ ਨੁਕਸਾਨ ਹੋਇਆ ਹੈ ਅਤੇ…

ਬਹੁਤ ਬਹੁਤ ਮੁਬਾਰਕਾਂ

ਟੇਬਲ ਟੈਨਿਸ ਅੰਡਰ 19 ਲੜਕੇ ਪੀ ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦੀ ਟੀਮ ਜ਼ਿਲ੍ਹਾ(ਫਾਈਨਲ ਨਵਾਂਸ਼ਹਿਰ v/s ਬੰਗਾ) ਪੱਧਰੀ ਟੂਰਨਾਮੈਂਟ ਜਿੱਤ ਕੇ ਸਿੱਧਾ ਸਟੇਟ ਖੇਡਣ ਲਈ ਚੁਣੀ ਗਈ। ਖਿਡਾਰੀ…

ਆਈ ਟੀ ਆਈ (ਇਸਤਰੀ) ਵਿਖੇ ਮਾਸ ਮੀਡੀਆ ਵਿੰਗ ਵਲੋਂ ਹੜ੍ਹਾਂ ਤੋਂ ਬਾਅਦ ਬਰਸਾਤੀ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੇ ਸਿਹਤ ਪ੍ਰੋਗਰਾਮਾਂ ਸਬੰਧੀ ਜਾਗਰੂਕ ਕੀਤਾ

ਸਿਹਤ ਵਿਭਾਗ ਵੱਲੋਂ ਦਿੱਤੀ ਜਾਗਰੂਕਤਾ ਨਾਲ ਅਸੀਂ ਬਿਮਾਰੀਆਂ ਤੋਂ ਬਚ ਸਕਦੇ ਹਾਂ – ਨੀਲਮ ਰਾਣੀ ਨਵਾਂਸ਼ਹਿਰ: 11 ਸਤੰਬਰ (ਹਰਿੰਦਰ ਸਿੰਘ)ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਸ ਮੀਡੀਆ…

ਸਰਕਾਰ ਤੋਂ ਖਫਾ ਹੋਏ ਲੋਕਾਂ ਦੀਆਂ ਆਸਾਂ ਨੂੰ ਜਲਦ ਪਵੇਗਾ ਬੂਰ, ਰੇਲਵੇ ਰੋਡ ਨਵਾਂਸ਼ਹਿਰ ਜਲਦੀ ਬਣਨ ਜਾ ਰਿਹਾ ਹੈ : ਲਲਿਤ ਮੋਹਨ ਪਾਠਕ ਬੱਲੂ

ਨਵਾਂਸ਼ਹਿਰ,11 ਸਤੰਬਰ (ਹਰਿੰਦਰ ਸਿੰਘ) ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਵਿਕਾਸ ਦੇ ਕੰਮ ਨੇ ਰਫ਼ਤਾਰ ਫੜ ਲਈ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਲਲਿਤ ਮੋਹਣ ਪਾਠਕ ਬੱਲੂ ਹਲਕਾ ਇੰਚਾਰਜ ਨਵਾਂਸ਼ਹਿਰ ਨੇ…

ਕਿਸ਼ੋਰ ਅਵਸਥਾ ਸਿੱਖਿਆ ਪ੍ਰੋਗਰਾਮ ਅਧੀਨ ਰੈਡ ਰਿਬਨ ਕੁਇਜ ਅਤੇ ਰਾਸ਼ਟਰੀ ਜਨਸੰਖਿਆ ਸਿੱਖਿਆ ਪ੍ਰੋਗਰਾਮ ਕਰਵਾਇਆ

ਨਵਾਂਸ਼ਹਿਰ 11 ਸਤੰਬਰ (ਹਰਿੰਦਰ ਸਿੰਘ) ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਹੁਕਮਾਂ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਸੈ ਸਿ )‌ਅਨੀਤਾ ਸ਼ਰਮਾ ਅਤੇ ਉੱਪ ਜਿਲਾ ਸਿੱਖਿਆ ਅਫਸਰ ਲਖਬੀਰ ਸਿੰਘ…

error: Content is protected !!