ਸੁਸਾਇਟੀ ਪ੍ਰਧਾਨ ਨੇ ਬੂਟੇ ਲਗਾ ਕੇ ਮਨਾਇਆ ਜਨਮ ਦਿਨ

ਨਵਾਂਸ਼ਹਿਰ 15 ਮਾਰਚ (ਹਰਿੰਦਰ ਸਿੰਘ) ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਲਈ ਲੰਮੇ ਸਮੇਂ ਤੋਂ ਯਤਨ ਕਰ ਰਹੀ ਵਾਤਾਵਰਣ ਸੰਭਾਲ ਸੁਸਾਇਟੀ ਦੇ ਪ੍ਰਧਾਨ ਜਸਵੰਤ ਸਿੰਘ ਭੱਟੀ ਦੇ ਜਨਮ ਦਿਨ ਮੌਕੇ ਬਾਰਾਦਰੀ…

ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ ਦੀ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿੱਚ ਹੋਈ ਸੂਬਾ ਪੱਧਰੀ ਮੀਟਿੰਗ

ਨਵਾਂਸ਼ਹਿਰ 14 ਮਾਰਚ (ਹਰਿੰਦਰ ਸਿੰਘ)ਅੱਜ ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿੱਚ ਸੂਬਾ ਪ੍ਰਧਾਨ ਪਤਵੰਤ ਸਿੰਘ ਦੀ ਅਗਵਾਈ ਵਿੱਚ ਹੋਈ। ਜਿਸ…

ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਿਖੇ ਚੇਤ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

ਨਵਾਂਸ਼ਹਿਰ 14 ਮਾਰਚ (ਹਰਿੰਦਰ ਸਿੰਘ)ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਿਖੇ ਚੇਤ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ।ਇਸ ਮੌਕੇ ਭਾਈ ਮਨਜੀਤ ਸਿੰਘ ਗ੍ਰੰਥੀ, ਸਿੰਘ…

ਸਿੱਖ ਵਿਸ਼ਵ ਵਾਤਾਵਰਣ ਦਿਵਸ ਮੌਕੇ ਬੂਟੇ ਲਗਾਏ

ਨਵਾਂਸ਼ਹਿਰ 14 ਨਵਾਂਸ਼ਹਿਰ (ਹਰਿੰਦਰ ਸਿੰਘ)ਵਾਤਾਵਰਣ ਸੰਭਾਲ ਸੁਸਾਇਟੀ ਵੱਲੋਂ ਸਿੱਖ ਵਿਸ਼ਵ ਵਾਤਾਵਰਣ ਦਿਹਾੜਾ ਰਾਧਾ ਕ੍ਰਿਸ਼ਨ ਆਰੀਆ ਕਾਲਜ ਦੇ ਖੇਡ ਮੈਦਾਨ ਵਿੱਚ ਬੂਟੇ ਲਗਾ ਕੇ ਮਨਾਇਆ। ਇਸ ਮੋਕੇ ਤੇ ਸੁਸਾਇਟੀ ਮੈਂਬਰਾਂ ਅਤੇ…

ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਅਤੇ ਜੁਆਲੌਜੀ ਵਿਭਾਗ, ਪੀ ਏ ਯੂ, ਲੁਧਿਆਣਾ ਵਲੋਂ ਜੰਗਲੀ ਜਾਨਵਰਾਂ ਵੱਲੋਂ ਫਸਲਾਂ ਦੇ ਕੀਤੇ ਜਾਂਦੇ ਉਜਾੜੇ ਦੀ ਰੋਕਥਾਮ ਸਬੰਧੀ ਪਿੰਡ ਸਾਹਦੜਾ ਅਤੇ ਸਾਹਿਬਾ ਵਿਖੇ ਕਿਸਾਨ – ਵਿਗਿਆਨੀ ਗੋਸ਼ਟੀ ਕਰਵਾਈ

ਨਵਾਂਸ਼ਹਿਰ 12 ਮਾਰਚ (ਹਰਿੰਦਰ ਸਿੰਘ) ਪੀਏਯੂ -ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਅਤੇ ਜੂਆਲੌਜੀ ਵਿਭਾਗ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਸਾਂਝੇ ਤੌਰ ਤੇ ਮਿਤੀ 10 ਮਾਰਚ ਨੂੰ ਪਿੰਡ ਸ਼ਾਹਦੜਾ ਅਤੇ ਪਿੰਡ ਸਾਹਿਬਾ…

ਜ਼ਿਲ੍ਹੇ ‘ਚ ਐਲ.ਪੀ.ਜੀ. ਪੈਟਰੋਲ ਜਾਂ ਡੀਜ਼ਲ ਦੀ ਕੋਈ ਕਮੀ ਨਹੀਂ – ਏ.ਡੀ.ਸੀ./ਪ੍ਰਸ਼ਾਸਨ ਵਲੋਂ ਕਾਲਾ ਬਜ਼ਾਰੀ ਕਰਨ ਵਾਲਿਆਂ ਨੂੰ ਸਖ਼ਤ ਤਾੜਨਾ

ਨਵਾਂਸ਼ਹਿਰ 11 ਮਾਰਚ (ਹਰਿੰਦਰ ਸਿੰਘ) ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼ਹੀਦ ਭਗਤ ਸਿੰਘ ਨਗਰ ਬਲਬੀਰ ਰਾਜ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਭਰੋਸਾ ਦੁਆਇਆ ਕਿ ਜ਼ਿਲ੍ਹੇ ਵਿੱਚ ਐਲ.ਪੀ.ਜੀ. ਸੈਲੰਡਰ, ਪੈਟਰੋਲ ਜਾਂ ਡੀਜ਼ਲ…

ਸਾਹਿਬ ਢਾਬੇ ਤੇ ਖੜ੍ਹੀ ਥਾਰ ਗੱਡੀ ਦਾ ਸ਼ੀਸ਼ਾ ਤੋੜ ਕੇ ਲੱਖਾਂ ਦੇ ਗਹਿਣੇ ਅਤੇ ਨਕਦੀ ਚੋਰੀ

ਨਵਾਂਸ਼ਹਿਰ 11 ਮਾਰਚ (ਹਰਿੰਦਰ ਸਿੰਘ) ਬਲਾਚੌਰ ਰੋਪੜ ਮੁੱਖ ਮਾਰਗ ‘ਤੇ ਸਥਿਤ ਪਿੰਡ ਜੰਡੀ ਟੰਡੋਹ ਨਜ਼ਦੀਕ ‘ਸਾਹਿਬ ਢਾਬੇ’ ਤੇ ਖਾਣਾ ਖਾਣ ਲਈ ਰੁਕੇ ਇੱਕ ਪਰਿਵਾਰ ਦੀ ਮਹਿੰਦਰਾ ਥਾਰ ਗੱਡੀ ਦਾ ਸ਼ੀਸ਼ਾ…

ਮੁਲਾਜ਼ਮਾਂ ਅਤੇ ਪੈਨਸ਼ਨਰਾਂ ‘ਤੇ ਕੀਤੇ ਪੁਲਸੀਆ ਜਬਰ ਦਾ ਕੀਤਾ ਵਿਰੋਧ-ਆਪ ਸਰਕਾਰ ਨੇ ਕੌਮਾਂਤਰੀ ਇਸਤਰੀ ਦਿਵਸ ‘ਤੇ ਲਾਠੀਚਾਰਜ,ਪਾਣੀ ਦੀਆਂ ਤੋਪਾਂ ਅਤੇ ਅਥਰੂ ਗੈਸ ਦੇ ਗੋਲਿਆਂ ਨਾਲ ਇਸਤਰੀ ਮੁਲਾਜ਼ਮਾਂ ਦਾ ਕੀਤਾ ਸਨਮਾਨ-ਪੰਜਾਬ ਸਰਕਾਰ ਦੇ ਪਾਪਾਂ ਦਾ ਘੜਾ ਭੰਨ ਅਤੇ ਬਜਟ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

ਨਵਾਂ ਸ਼ਹਿਰ 09 ਮਾਰਚ ( ਹਰਿੰਦਰ ਸਿੰਘ) ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ 8 ਤੋਂ 11 ਮਾਰਚ ਤੱਕ ਚਿਰਾਂ ਤੋਂ ਲਟਕਦੀਆਂ ਮੰਗਾਂ ਅਤੇ ਮੁਲਾਜ਼ਮ ਪੈਨਸ਼ਨਰ ਵਿਰੋਧੀ…

ਕਵਿਤਾ ਕੁੰਭ ‘ਚ ਪਾਲਾ ਕੰਗ ਨੇ ਛੱਡੀ ਆਪਣੀ ਛਾਪ

ਨਵਾਂਸ਼ਹਿਰ, 9 ਮਾਰਚ (ਹਰਿੰਦਰ ਸਿੰਘ) ਅਦਾਰਾ ਸ਼ਬਦਜੋਤ ਵਲੋਂ ਕਲਾ ਪਰੀਸ਼ਦ ਚੰਡੀਗੜ੍ਹ, ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਅਤੇ ਡਾ. ਸੁਰਜੀਤ ਪਾਤਰ ਚੇਅਰ ਦੇ ਸਹਿਯੋਗ ਨਾਲ ਹਰ ਸਾਲ ਦੀ ਤਰਾਂ ਇਸ ਵਾਰ ਵੀ…

ਬਲੱਡ ਡੋਨਰ ਕੌਂਸਲ ਨਵਾਂਸ਼ਹਿਰ ਵਿਖੇ ਆਯੋਜਿਤ ਕੀਤਾ ਗਿਆ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਖੂਨਦਾਨ ਕੈਂਪ

ਨਵਾਂਸ਼ਹਿਰ 8 ਮਾਰਚ (ਹਰਿੰਦਰ ਸਿੰਘ ) ਸਥਾਨਕ ਬੀ.ਡੀ.ਸੀ ਬਲੱਡ ਸੈਂਟਰ ਵਿਖੇ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ, ਸਰੀਰ ਦਾਨੀ ਸਵ: ਕਾ: ਮੁਕੰਦ ਲਾਲ ਯਾਦਗਾਰੀ ਖੂਨਦਾਨ ਕੈਂਪ ਦਾ ਆਯੋਜਿਨ ਕੀਤਾ ਗਿਆ ਜਿਸ…

error: Content is protected !!