ਗ੍ਰੀਨ ਦੀਵਾਲੀ ਮਨਾਓ ਅਤੇ ਵਾਤਾਵਰਣ ਬਚਾਓ – ਧਰਮਪਾਲ ਬਾਲੀ

ਨਵਾਂਸ਼ਹਿਰ 18 ਅਕਤੂਬਰ (ਹਰਿੰਦਰ ਸਿੰਘ) ਕਰੀਮਪੁਰ ਦੇ ਸਰਕਾਰੀ ਸਕੂਲ ਵਿੱਚ ਵਾਤਵਰਣ ਸੰਭਾਲ ਸੋਸਾਇਟੀ, ਜੋ ਕਿ 22 ਸਾਲਾਂ ਤੋਂ ਵਾਤਾਵਰਣ ਨੂੰ ਸਾਫ਼ ਅਤੇ ਸ਼ੁੱਧ ਰੱਖਣ ਲਈ ਕੰਮ ਕਰ ਰਹੀ ਹੈ, ਵੱਲੋਂ…

ਬਲਾਕ ਨਵਾਂਸ਼ਹਿਰ ਦੀਆਂ ਬਲਾਕ ਪੱਧਰੀ ਖੇਡਾਂ ਦੀ ਸ਼ਾਨਦਾਰ ਸਮਾਪਤੀ ਹੋਈ

ਨਵਾਂਸ਼ਹਿਰ 18 ਅਕਤੂਬਰ (ਹਰਿੰਦਰ ਸਿੰਘ) ਸਿੱਖਿਆ ਵਿਭਾਗ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਧੀਨ ਬਲਾਕ ਨਵਾਂਸ਼ਹਿਰ ਦੀਆਂ ਪ੍ਰਾਇਮਰੀ ਪੱਧਰ ਦੀਆਂ ਬੱਚਿਆਂ ਸਕੂਲ ਦੀਆਂ ਖੇਡਾਂ ਮਿਤੀ 14 ਅਕਤੂਬਰ ਤੋਂ 16 ਅਕਤੂਬਰ…

ਪੀ ਐਮ ਸ੍ਰੀ ਸਰਕਾਰੀ ਸਕੂਲ ਲੰਗੜੋਆ ਵਿਖੇ ਕਰਵਾਈ ਮਾਪੇ ਅਧਿਆਪਕ ਮਿਲਣੀ ਕਰਵਾਈ

ਮਹੀਨੇ ਵਿੱਚ ਇੱਕ ਵਾਰ ਮਾਪਿਆਂ ਦਾ ਅਧਿਆਪਕ ਨਾਲ ਰਾਬਤਾ ਹੋਣਾ ਜ਼ਰੂਰੀ – ਸਟੇਟ ਐਵਾਰਡੀ ਪ੍ਰਿੰਸੀਪਲ ਅਗਨੀਹੋਤਰੀਨਵਾਂਸ਼ਹਿਰ 17 ਅਕਤੂਬਰ (ਹਰਿੰਦਰ ਸਿੰਘ) ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੂਬੇ ਦੀਆਂ…

ਰੈਡ ਕਰਾਸ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਮਨਾਈ

ਨਵਾਂਸ਼ਹਿਰ 17 ਅਕਤੂਬਰ (ਹਰਿੰਦਰ ਸਿੰਘ) ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ,ਧਰਮਸ਼ਾਲਾ ਭੁੱਚਰਾਂ, ਰੇਲਵੇ ਰੋਡ ਨਵਾਂਸ਼ਹਿਰ ਵਿਖੇ “ਕੱਤਕ“ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ। ਇਸ ਮੋਕੇ…

69 ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕਬੱਡੀ ਨੈਸ਼ਨਲ ਸਟਾਈਲ ਵਿੱਚ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਬਣਿਆ ਚੈਂਪੀਅਨ

ਅੰਮ੍ਰਿਤਸਰ ਸਾਹਿਬ ਦੂਜੇ ਸਥਾਨ ਅਤੇ ਜ਼ਿਲ੍ਹਾ ਰੂਪਨਗਰ ਰਿਹਾ ਤੀਸਰੇ ਸਥਾਨ ਤੇ ਨਵਾਂਸ਼ਹਿਰ 16 ਅਕਤੂਬਰ (ਹਰਿੰਦਰ ਸਿੰਘ) ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕਬੱਡੀ ਨੈਸ਼ਨਲ ਸਟਾਈਲ ਲੜਕੇ 19 ਸਾਲਾ ਉਮਰ…

ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ਼ ਖੇਡਾਂ ਤਹਿਤ ਬੈਡਮਿੰਟਨ 14 ਸਾਲ ਲੜਕਿਆਂ ਦੇ ਟੂਰਨਾਮੈਂਟ ਦਾਉਦਘਟਾਨ ਸਿੱਖਿਆ ਅਧਿਕਾਰੀ ਅਨੀਤਾ ਸ਼ਰਮਾ ਨੇ ਕੀਤਾ

ਰਾਜ ਪੱਧਰੀ ਬੈਡਮਿੰਟਨ 14 ਸਾਲ ਮੁੰਡਿਆ ਦਾ ਟੂਰਨਾਮੈਂਟ ਨਵਾਂਸ਼ਹਿਰ ਦੇ ਇਨਡੋਰ ਸਟੇਡੀਅਮ ਵਿਖੇ ਸ਼ੁਰੂ ਨਵਾਂਸਹਿਰ 16 ਅਕਤੂਬਰ (ਹਰਿੰਦਰ ਸਿੰਘ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ 69 ਵੀਆਂ ਪੰਜਾਬ ਰਾਜ ਅੰਤਰ…

ਮਹਿਲਾ ਦੀ ਸੁਰੱਖਿਆ ਲਈ ਹਰ ਅਦਾਰੇ ਨੂੰ ਜ਼ਿੰਮੇਵਾਰ ਬਣਾਇਆ ਜਾਵੇ ਤੇ ਪੁਲਿਸ ਦੀ ਗਸ਼ਤ ਵਧਾਈ ਜਾਵੇ- ਉਪਕਾਰ ਸੋਸਾਇਟੀ

ਨਵਾਂਸ਼ਹਿਰ 16 ਅਕਤੂਬਰ (ਹਰਿੰਦਰ ਸਿੰਘ) ਸਥਾਨਕ ਸਮਾਜ ਸੇਵੀ ਸੰਸਥਾ ਉਪਕਾਰ ਕੋਆਰਡੀਨੇਸ਼ਨ ਸੋਸਾਇਟੀ ਵਲੋਂ ਮਹਿਲਾ ਵਰਗ ਦੀ ਸੁਰੱਖਿਆ ਲਈ ਵਿਦਿਅਕ ਅਦਾਰਿਆਂ, ਪ੍ਰਾਈਵੇਟ, ਅਰਧ-ਸਰਕਾਰੀ ਤੇ ਸਰਕਾਰੀ ਅਦਾਰਿਆਂ ਨੂੰ ਡਿਊਟੀ ਸਮਿਆਂ ਦੌਰਾਨ ਜ਼ਿੰਮੇਵਾਰ…

ਡੈਲੀ ਮੌਰਨਿੰਗ ਫੁੱਟਬਾਲ ਕਲੱਬ ਦੇ ਸਟਾਰ ਖਿਡਾਰੀ ਵਿਕਰਮ ਨੇ ਆਪਣਾ ਜਨਮ ਦਿਨ ਫੁੱਟਬਾਲ ਮੈਚ ਕਰਵਾ ਕੇ ਮਨਾਇਆ

ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾਵੇ ਤਾਂ ਹੀ ਰੰਗਲੇ ਪੰਜਾਬ ਦੀ ਉਸਾਰੀ ਕੀਤੀ ਜਾਂ ਸਕਦੀ ਹੈ: ਤਰਸੇਮ ਲਾਲਨਵਾਂਸ਼ਹਿਰ 16 ਅਕਤੂਬਰ, (ਹਰਿੰਦਰ ਸਿੰਘ) ਡੈਲੀ ਮੋਰਨਿੰਗ ਫੁੱਟਬਾਲ ਕਲੱਬ ਦੇ ਪ੍ਰਧਾਨ ਅਜੇ…

ਰਾਜ ਪੱਧਰੀ ਸਕੂਲ਼ ਖੇਡਾਂ ਤਹਿਤ ਕਬੱਡੀ ਨੈਸ਼ਨਲ ਸਟਾਈਲ 19 ਸਾਲ ਲੜਕਿਆਂ ਦੇ ਟੂਰਨਾਮੈਂਟ ਦੀ ਸ਼ੁਰੂਆਤ ਕੁਲਜੀਤ ਸਰਹਾਲ ਨੇ ਕਰਵਾਈ

ਨਵਾਂਸਹਿਰ 15 ਅਕਤੂਬਰ (ਹਰਿੰਦਰ ਸਿੰਘ)ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ 69 ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ਼ ਖੇਡਾਂ ਤਹਿਤ ਕਬੱਡੀ ਨੈਸ਼ਨਲ ਸਟਾਈਲ ਉਮਰ ਗੁੱਟ 19 ਸਾਲ ਲੜਕਿਆਂ ਦਾ ਟੂਰਨਾਮੈਂਟ ਜਿਲ੍ਹਾ…

ਜ਼ਿੰਦਗੀ ਕਿੰਨੀ ਵੀ ਹਨੇਰੀ ਕਿਉਂ ਨਾ ਹੋਵੇ, ਪਿਆਰ ਅਤੇ ਉਮੀਦ ਹਮੇਸ਼ਾ ਸੰਭਵ ਹਨ। ਚਮਨ ਸਿੰਘ

ਨਵਾਂਸ਼ਹਿਰ 15 ਅਕਤੂਬਰ (ਹਰਿੰਦਰ ਸਿੰਘ)ਰੈੱਡ ਕਰਾਸ ਇੰਟੀਗ੍ਰੇਟਿਡ ਰੀ ਹੈਬਲੀਟੇਸ਼ਨ ਸੈਂਟਰ ਫਾਰ ਐਡਿਕਟਸ ਆਈ ਆਰ ਸੀ ਏ ਨਵਾਂਸ਼ਹਿਰ ਨੇ “ਨਸ਼ਾ ਮੁਕਤ ਭਾਰਤ ਅਭਿਆਨ” ਦੇ ਤਹਿਤ ਸ਼੍ਰੀ ਗੁਰੂ ਰਵਿਦਾਸ ਗੁਰੂਦੁਆਰਾ, ਦੁਰਗਾਪੁਰ ਨਵਾਂਸ਼ਹਿਰਵਿਖੇ…

error: Content is protected !!