ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਦੇ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਮਿਤੀ 31 ਜੁਲਾਈ ਨੂੰ ਰਾਖਵੀਂ ਛੁੱਟੀ ਦੀ ਬਜਾਏ ਗਜਟਿਡ ਛੁੱਟੀ ਕੀਤੀ ਘੋਸ਼ਿਤ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਦੇ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਮਿਤੀ 31 ਜੁਲਾਈ ਨੂੰ ਰਾਖਵੀਂ ਛੁੱਟੀ ਦੀ ਬਜਾਏ ਗਜਟਿਡ ਛੁੱਟੀ ਕੀਤੀ ਘੋਸ਼ਿਤ, ਇਸ ਮੌਕੇ ਪੰਜਾਬ ਸਰਕਾਰ ਦੇ ਬੋਰਡਾਂ, ਕਾਰਪੋਰੇਸ਼ਨ, ਨਿਗਮਾਂ,ਵਿੱਦਿਅਕ ਅਦਾਰਿਆਂ ਤੋਂ ਇਲਾਵਾ ਸਰਕਾਰੀ ਦਫ਼ਤਰਾਂ ਵਿਚ ਰਹੇਗੀ ਸਰਕਾਰੀ ਛੁੱਟੀ।

ਨਿਊਜ਼ ਰੀਡਰ ਪੰਜਾਬ ਦੀ ਰਿਪੋਰਟ।

Leave a Reply

Your email address will not be published. Required fields are marked *

error: Content is protected !!