ਅਧੀਨ ਸੇਵਾਵਾਂ ਚੋਣ ਬੋਰਡ’, ‘ਪੰਜਾਬ ਵਣ ਭਵਨ, ਸੈਕਟਰ-68, ਐਸ.ਏ.ਐਸ. ਨਗਰ ਜਨਤਕ ਨੋਟਿਸ

ਇਸ਼ਤਿਆਰ ਨੰਬਰ 07/2025
ਜੇਲ੍ਹਾਂ ਵਿਭਾਗ, ਪੰਜਾਬ ਵਿਚ ਖਾਲੀ ਪਈਆਂ 29 ਸਹਾਇਕ ਸੁਪਰਡੈਂਟ, 451 ਵਾਰਡਰ ਅਤੇ 20 ਮੈਟਰਨ ਦੀਆਂ ਕੁੱਲ 500 ਅਸਾਮੀਆਂ ਸਿੱਧੀ ਭਰਤੀ ਰਾਹੀਂ ਭਰਨ ਲਈ ਅਧੀਨ ਸੇਵਾਵਾਂ ਚੋਣ ਬੋਰਡ ਦੀ ਵੈੱਬਸਾਈਟ http://sssb.punjab.gov.in ‘ਤੇ ਮਿਤੀ 30.072025 ਤੋਂ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਜਾਂਦੀ ਹੈ। ਇਸ ਭਰਤੀ ਦਾ ਵਿਸਥਾਰਪੂਰਵਕ ਨੋਟਿਸ ਬੋਰਡ ਦੀ ਵੈੱਬਸਾਈਟ ’ਤੇ ਜਲਦ ਹੀ ਉਪਲਬਧ ਕੀਤਾ ਜਾਵੇਗਾ ਅਤੇ ਭਵਿੱਖ ਵਿਚ ਹਰ ਤਰ੍ਹਾਂ ਦੀ ਸੂਚਨਾ ਸਿਰਫ ਬੋਰਡ ਦੀ ਵੈੱਬਸਾਈਟ ‘ਤੇ ਜਨਤਕ ਕੀਤੀ ਜਾਵੇਗੀ।
ਮਿਤੀ: 25.072025
ਸਹੀ/- ਸਕੱਤਰ,
DPR/Pb/1084–12/2025-26/1631 ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ

Leave a Reply

Your email address will not be published. Required fields are marked *

error: Content is protected !!