ਨਸ਼ਾ ਕਰਨ ਵਾਲੇ ਵਿਅਕਤੀ ਦੇ ਪੱਲੇ ਬਰਬਾਦੀ ਤੋਂ ਸਿਵਾਏ ਕੁੱਝ ਨਹੀਂ ਪੈਦਾਂ :- ਚਮਨ ਸਿੰਘ, ਪ੍ਰੋਜੈਕਟ ਡਾਇਰੈਕਟਰ
ਨਵਾਂਸ਼ਹਿਰ 19 ਜੂਨ (ਹਰਿੰਦਰ ਸਿੰਘ)ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਮਿਤੀ 19 ਜੂਨ 2026 ਨੂੰ ਵਿਸ਼ਵਕਰਮਾ ਮੰਦਿਰ ਪਿੰਡ ਗੜ੍ਹੀ ਕਾਨੂੰਗੋਆਂ ਵਿਖੇ “ਨਸ਼ਾ ਮੁਕਤ ਭਾਰਤ ਅਭਿਆਨ” ਦੇ ਇੱਕ ਹਫਤੇ ਦੀਆਂ ਗਤੀਵਿਧੀਆਂ ਦੀ ਲਗਾਤਰਤਾ ਵਿੱਚ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲਾ ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਾਣਯੋਗ ਸਕੱਤਰ ਸ. ਸ਼ਿਵਦੁਲਾਰ ਸਿੰਘ ਢਿੱਲੋਂ(ਰਿਟਾ. ਆਈ ਏ ਐਸ) , ਇੰਡੀਅਨ ਰੈੱਡ ਕਰਾਸ ਸੁਸਾਇਟੀ , ਪੰਜਾਬ ਸਟੇਟ ਬਰਾਂਚ, ਚੰਡੀਗੜ੍ਹ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਜਾਗਰੂਕਤਾ ਕੈੰਪ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਸ਼੍ਰੀ ਮੋਹਨ ਸਿੰਘ (ਸਰਪੰਚ) ਜੀ ਨੇ ਕੀਤੀ। ਇਸ ਮੌਕੇ ਤੇ ਚਮਨ ਸਿੰਘ(ਪ੍ਰੋਜੈਕਟ ਡਾਇਰੈਕਟਰ) ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਸਭ ਤੋਂ ਪਹਿਲਾ ਰੈੱਡ ਕਰਾਸ ਦੀ ਸਥਾਪਨਾ ਬਾਰੇ ਜਾਣਕਾਰੀ ਸਾਂਝੀ ਕੀਤੀ । ਉਨਾ ਨੇ ਕਿਹਾ ਕਿ ਰੈੱਡ ਕਰਾਸ ਸੰਸਥਾ ਬਿਨਾ ਕਿਸੇ ਜਾਤੀ ਭੇਦਭਾਵ ਦੇ ਸਾਰੇ ਸੰਸਾਰ ਵਿੱਚ ਸਮਾਜਿਕ ਕਲਿਆਣ ਦਾ ਕੰਮ ਕਰਦੀ ਹੈ। ਉਨਾ ਨੇ ਅੱਜ ਦੇ ਸਮੇਂ ਵਿੱਚ ਚਲ ਰਹੀ ਨਸ਼ੇ ਦੀ ਭਿਆਨਕ ਸਮੱਸਿਆ ਬਾਰੇ ਦੱਸਦਿਆ ਕਿਹਾ ਕਿ ਪੰਜਾਬ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਨੋਜਵਾਨ ਆਪਣੇ ਅਸਲੀ ਮੂਲ ਆਧਾਰ ਤੋਂ ਭਟਕ ਕੇ ਨਸ਼ੇ ਦੇ ਆਦੀ ਹੋ ਰਹੇ ਹਨ। ਜੋ ਕਿ ਸਾਡੇ ਭੱਵਿਖ ਲਈ ਬਹੁਤ ਵੱਡੀ ਸਮੱਸਿਆ ਆ ਕੇ ਖੜੀ ਹੋ ਗਈ ਹੈ। ਪਰ ਸਰਕਾਰ ਨੇ ਨਸ਼ੇ ਦੀ ਰੋਕਥਾਮ ਲਈ ਬਹੁਤ ਜੋਰ ਲਗਾਇਆ ਹੈ, ਫਿਰ ਵੀ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਫਸ ਰਹੇ ਹਨ, ਜਿਸ ਦੇ ਨਤੀਜੇ ਨਕਰਾਤਮਕ ਆ ਰਹੇ ਹਨ। ਉਨਾ ਨੇ ਨਸ਼ਾ ਮੁਕਤ ਭਾਰਤ ਅਭਿਆਨ ਅਤੇ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰ ਨੇ ਪੰਜਾਬ ਭਰ ਵਿੱਚ ਨਸ਼ੇ ਦੀ ਰੋਕਥਾਮ ਲਈ ਬਹੁਤ ਸਾਰੇ ਪੁਖਤਾ ਪ੍ਰਬੰਧ ਕੀਤੇ ਹਨ, ਨਸ਼ੇ ਦੇ ਆਦੀ ਵਿਅਕਤੀਆਂ ਲਈ ਫਰੀ ਹਸਪਤਾਲ ਖੋਲੇ ਹਨ, ਜਿੱਥੇ ਨਸ਼ੇ ਦਾ ਆਦੀ ਵਿਅਕਤੀ ਆਪਣੀ ਇੱਛਾ ਅਨੁਸਾਰ ਆਪਣਾ ਮੁਫਤ ਵਿੱਚ ਇਲਾਜ ਕਰਵਾ ਸਕਦਾ ਹੈ। ਉਨ੍ਹਾਂ ਨੇ ਜਾਣਕਾਰੀ ਸਾਂਝੀ ਕੀਤੀ ਕਿ ਸਕੂਲ ਜਾਣ ਵਾਲੇ ਬੱਚੇ ਮਾੜੇ ਪ੍ਰਭਾਵ ਕਾਰਨ ਨਸ਼ੇ ਦੀ ਲਤ ਵਿੱਚ ਫਸ ਰਹੇ ਹਨ, ਹੌਲੀ -ਹੌਲੀ ਤੰਬਾਕੂ ਅਤੇ ਸ਼ਰਾਬ ਵਰਗੇ ਪਦਾਰਥਾਂ ਤੋਂ ਹੈਰੋਇਨ ਵਰਗੇ ਖਤਰਨਾਕ ਨਸ਼ਿਆਂ ਵੱਲ ਵਧ ਰਹੇ ਹਨ, ਜਿਸ ਨਾਲ ਹੈਪੇਟਾਈਟਸ ਅਤੇ ਐੱਚ.ਆਈ.ਵੀ. ਵਰਗੀਆਂ ਗੰਭੀਰ ਬਿਮਾਰੀਆਂ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਉਤਸੁਕਤਾ ਦਾ ਇੱਕ ਪਲ ਜੀਵਨ ਭਰ ਪਛਤਾਵੇ ਦਾ ਕਾਰਨ ਬਣ ਸਕਦਾ ਹੈ। ਇਸ ਲਈ ਮਨੁੱਖ ਨੂੰ ਹਮੇਸ਼ਾ ਚੌਕਸ ਰਹਿਣਾ ਚਾਹੀਦਾ ਹੈ। ਨਸ਼ੇ ਦੀ ਵਰਤੋਂ ਨਾਲ ਵਿਅਕਤੀ ਆਰਥਿਕ ਤੌਰ ਤੇ ਕਮਜੋਰ ਹੋ ਜਾਦਾ ਹੈ ਅਤੇ ਉਸਦੇ ਪੱਲੇ ਬਰਬਾਦੀ ਤੋਂ ਇਲਾਵਾ ਹੋਰ ਕੁੱਝ ਨਹੀਂ ਹੁੰਦਾ । ਉਨਾ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਸਾਨੂੰ ਨੌਜਵਾਨਾ ਨੂੰ ਆਪਣੇ ਅਮੀਰ ਵਿਰਸੇ ਅਤੇ ਸ਼ਹੀਦੀ ਯੋਧੇ, ਗੁਰੂਆਂ ਪੀਰਾ ਦੇ ਇਤਿਹਾਸ ਨਾਲ ਜੋੜਨਾ ਪਵੇਗਾ। ਉਨਾ ਨੂੰ ਨਸ਼ੇ ਦੇ ਸੇਵਨ ਨਾਲ ਹੋਣ ਵਾਲੇ ਨੁਕਸਾਨ ਬਾਰੇ ਦੱਸਣਾ ਪਵੇਗਾ ਤਾ ਹੀ ਨੌਜਵਾਨ ਜਾਗਰੂਕ ਹੋਣਗੇ। ਪਿੰਡਾਂ ਵਿੱਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਚਾਹੀਦਾ ਹੈ , ਤਾਂ ਹੀ ਨੌਜਵਾਨ ਨਸ਼ੇ ਤੋਂ ਦੂਰ ਰਹਿ ਸਕਦੇ ਹਨ। ਵਿਜੇ ਕੁਮਾਰ (ਕੌਂਸਲਰ, ਆਈਆਰਸੀਏ) ਨੇ ਕੇਂਦਰ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਦੱਸਿਆ ਕਿ ਨਸ਼ਾ ਲੋਕਾਂ ਦੇ ਜੀਵਨ ਨੂੰ ਕਿਵੇਂ ਬਦਲ ਰਿਹਾ ਹੈ। ਨਸ਼ੇ ਦੀ ਵਰਤੋਂ ਨਾਲ ਸਮੱਸਿਆਵਾਂ ਬਹੁਤ ਤੇਜ਼ੀ ਨਾਲ ਵੱਧ ਰਹੀਆਂ ਹਨ ਅਤੇ ਉਨਾ ਨੇ ਦੱਸਿਆ ਕਿ ਕਿਵੇ ਅਸੀਂ ਨਸ਼ੇ ਤੋਂ ਕਿਵੇਂ ਦੂਰ ਰਹਿ ਸਕਦੇ ਹਾਂ। ਅੰਤ ਵਿੱਚ ਉਨ੍ਹਾਂ ਨੇ ਸ਼੍ਰੀ ਮੋਹਨ ਸਿੰਘ(ਸਰਪੰਚ) ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ।ਅੰਤ ਵਿੱਚ ਸ਼੍ਰੀਮਤੀ ਕਮਲਜੀਤ ਕੌਰ(ਕੌਂਸਲਰ) ਨੇ ਪਿੰਡ ਵਾਸੀਆਂ ਨੂੰ ਕਿਹਾ ਕਿ ਸਾਨੂੰ ਆਪਣੇ ਬੱਚਿਆ ਤੇ ਖਾਸ ਧਿਆਨ ਰੱਖਣਾ ਚਾਹੀਦਾ ਹੈ, ਕਿਉਕਿ ਅੱਜ ਕੱਲ ਬੱਚੇ ਮਾੜੀ ਸੰਗਤ ਵਿੱਚ ਰਲ ਕੇ ਨਸ਼ੇ ਦੀ ਲਪੇਟ ਵਿੱਚ ਆ ਰਹੇ ਹਨ। ਇਸ ਲਈ ਸਾਨੂੰ ਬੱਚਿਆਂ ਦੇ ਸਕੂਲ ਤੱਕ ਪਹੁੰਚ ਕਰਨੀ ਚਾਹੀਦੀ ਹੈ ਤੇ ਉਨਾਂ ਦੀ ਪੜਾਈ ਬਾਰੇ ਜਾਣਕਾਰੀ ਪ੍ਰਾਪਤ ਕਰਨੀ ਚਾਹੀਦੀ ਹੈ ਤਾਂ ਜੋ ਬੱਚੇ ਨਸ਼ੇ ਤੋਂ ਦੂਰ ਰਹਿ ਸਕਣ। ਇਸ ਮੌਕੇ ਤੇ ਸ਼੍ਰੀ ਮੋਹਨ ਸਿੰਘ (ਸਰਪੰਚ) ਨੇ ਪਿੰਡ ਵਾਸੀਆਂ ਨੂੰ ਨਸ਼ੇ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਉਹ ਨਸ਼ਾ ਵਿਰੋਧੀ ਜਾਗਰੂਕਤਾ ਕੈਂਪਾਂ ਲਗਵਾਉਦੇ ਰਹਿਣਗੇ। ਇਸ ਮੌਕੇ ਤੇ ਸ਼ੇਖਰ ਕੁਮਾਰ(ਸਾਬਕਾ ਸਰਪੰਚ), ਮੇਵਾ ਸਿੰਘ, ਸੋਹਨ ਲਾਲ, ਜਗਤਾਰ ਸਿੰਘ, ਮੰਗਲ ਪਟੇਲ, ਚਨਰਜੀਤ ਸਿੰਘ, ਯਸ਼ਪਾਲ, ਹਰਨੇਕ ਲਾਲ(ਚੌਕੀਦਾਰ), ਜਸਵਿੰਦਰ ਕੌਰ, ਮਨਜੀਤ ਕੌਰ, ਅਵਤਾਰ ਸਿੰਘ ਅਤੇ ਹੋਰ ਪਿੰਡ ਵਾਸੀ ਮੌਜੂਦ ਸਨ। ਅੱਜ, 19 ਜੂਨ 2026, ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ, ਨਵਾਂਸ਼ਹਿਰ ਨੇ “ਨਸ਼ਾ ਮੁਕਤ ਭਾਰਤ ਅਭਿਆਨ” ਦੇ ਇੱਕ ਹਫਤੇ ਦੀਆਂ ਗਤੀਵਿਧੀਆਂ ਦੀ ਲਗਾਤਰਤਾ ਵਿੱਚ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲਾ , ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਾਣਯੋਗ ਸਕੱਤਰ ਸ. ਸ਼ਿਵਦੁਲਾਰ ਸਿੰਘ ਢਿੱਲੋਂ(ਰਿਟਾ. ਆਈ ਏ ਐਸ) , ਇੰਡੀਅਨ ਰੈੱਡ ਕਰਾਸ ਸੁਸਾਇਟੀ , ਪੰਜਾਬ ਸਟੇਟ ਬਰਾਂਚ, ਚੰਡੀਗੜ੍ਹ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਜਾਗਰੂਕਤਾ ਕੈੰਪ ਸਰਕਾਰੀ ਨਸ਼ਾ ਛੁਡਾਓ ਕੇਂਦਰ, ਪੁਰਾਣਾ ਹਸਪਤਾਲ ਵਿਖੇ ਡਾ. ਰਮਨ ਦੀਪ ਜੀ ਦੀ ਪ੍ਰਧਾਨਗੀ ਹੇਠ ਲਗਾਇਆ ਗਿਆ। ਇਹ ਸੈਮੀਨਾਰ ਨਸ਼ਾ ਮੁਕਤ ਭਾਰਤ ਅਭਿਆਨ-ਵਿਕਸਤ ਭਾਰਤ ਦੀ ਪਹਿਚਾਣ ਦੇ ਵਿਸ਼ੇ ਨੂੰ ਮੁੱਖ ਰੱਖਦਿਆ ਲਗਾਇਆ ਗਿਆ। ਇਸ ਮੌਕੇ ਤੇ ਸਭ ਤੋਂ ਪਹਿਲਾਂ ਸ. ਚਮਨ ਸਿੰਘ, ਪ੍ਰੋਜੈਕਟ ਡਾਇਰੈਕਟਰ ਨੇ ਰੈੱਡ ਕਰਾਸ ਸੰਸਥਾਂ ਬਾਰੇ ਵਿਸਥਾਪੂਰਵਕ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਰੈੱਡ ਕਰਾਸ ਸੰਸਥਾ ਪੂਰੇ ਵਿਸ਼ਵ ਵਿੱਚ ਬਿਨਾ ਕਿਸੇ ਭੇਦਭਾਵ ਤੋਂ ਕੰਮ ਸਮਾਜਿਕ ਭਲਾਈ ਦਾ ਕੰਮ ਕਰਦੀ ਹੈ। ਉਨਾ ਨੇ ਕੇਂਦਰ ਵਿਖੇ ਦਾਖਿਲ ਮਰੀਜਾਂ ਨੂੰ ਨਸ਼ੇ ਦੀ ਵਰਤੋਂ ਦੇ ਸਰੀਰ ਉੱਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਉਨਾ ਨੇ ਮਰੀਜਾਂ ਨੂੰ ਰਿਲੈਪਸ ਹੋਣ ਦੀ ਅਵਸਥਾ ਤੋਂ ਬੱਚਣ ਲਈ ਕਈ ਨੁਕਤੇ ਸਾਝੇ ਕੀਤੇ ਅਤੇ ਕਿਹਾ ਕਿ ਜਿਆਦਾ ਲੰਬਾ ਸਮਾਂ ਵਿਹਲੇ ਨਾ ਰਹਿਣ ਦੀ ਅਪੀਲ ਅਤੇ ਕਿਹਾ ਕਿ ਸਾਨੂੰ ਹਮੇਸ਼ਾ ਕਿਸੇ ਨਾ ਕਿਸੇ ਕੰਮ ਵਿੱਚ ਵਿਅਸਤ ਰਹਿਣ ਚਾਹੀਦਾ ਹੈ ਤਾਂ ਕਿ ਸਾਡਾ ਦਿਮਾਗ ਨਸ਼ੇ ਵੱਲ ਨਾ ਜਾਵੇ। ਉਨਾ ਨੇ ਨਸ਼ੇ ਦੀ ਵਰਤੋਂ ਨਾਲ ਹੋਣ ਵਾਲੇ ਸਰੀਰਕ ਅਤੇ ਮਾਨਸਿਕ ਰੋਗਾ ਬਾਰੇ ਵੀ ਵਿਸਥਾਰਪੂਰਵਕ ਦੱਸਿਆ । ਨਸ਼ਾ ਮੁਕਤ ਭਾਰਤ ਅਭਿਆਨ – ਵਿਕਸਤ ਭਾਰਤ ਦੀ ਪਹਿਚਾਣ ਦੇ ਵਿਸ਼ੇ ਨੂੰ ਮੁੱਖ ਰੱਖਦਿਆ ਕਿਹਾ ਕਿ ਦੇਸ਼ ਵਿੱਚ ਰਾਜ ਸਰਕਾਰ ਅਤੇ ਕੇਂਦਰ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਾ ਮੁਕਤ ਕਰਨ ਲਈ ਆਪਣਾ ਪੂਰਾ ਜੋਰ ਲਗਾਇਆ ਹੈ। ਜੇਕਰ ਸਾਡੇ ਦੇਸ਼ ਦੇ ਨੌਜਵਾਨ ਸਰੀਰਕ ਅਤੇ ਮਾਨਸਿਕ ਤੌਰ ਤੇ ਸਵਸੱਥ ਹੋਣਗੇ ਤਾਂ ਹੀ ਉਹ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾ ਸਕਦੇ ਹਨ। ਇਸ ਲਈ ਆਓ ਅਸੀ ਸਾਰੇ ਹੀ ਵਿਕਸਤ ਭਾਰਤ ਦੇ ਸੰਕਲਪ ਨੂੰ ਲੈ ਕੇ ਅੱਗੇ ਵਧੀਏ ਅਤੇ ਵੱਧ ਵੱਧ ਤੋਂ ਲੋਕਾਂ ਨੂੰ ਨਸ਼ੇ ਤੋਂ ਦੂਰ ਰੱਖਣ ਦਾ ਯਤਨ ਕਰੀਏ। ਇਸ ਮੌਕੇ ਤੇ ਸਟਾਫ ਮੈੰਬਰ ਵਿਜੇ ਕੁਮਾਰ, ਪਰਵੇਸ਼ ਕੁਮਾਰ, ਸੰਦੀਪ ਕੁਮਾਰ, ਸੁਖਵੀਰ ਸਿੰਘ, ਰੋਜੀ ਰਾਓ, ਪਰੀਆ, ਤਾਰੀ ਰਾਮ, ਮਨੀਸ਼ ਕੁਮਾਰ, ਧਰਮਿੰਦਰ ਸਿੰਘ, ਅਮਨਦੀਪ ਸਿੰਘ, ਕੇਂਦਰ ਵਿਖੇ ਦਾਖਿਲ ਮਰੀਜ ਹਾਜਿਰ ਸਨ। ਨਸ਼ਾ ਕਰਨ ਵਾਲੇ ਵਿਅਕਤੀ ਦੇ ਪੱਲੇ ਬਰਬਾਦੀ ਤੋਂ ਸਿਵਾਏ ਕੁੱਝ ਨਹੀਂ ਪੈਦਾਂ :- ਚਮਨ ਸਿੰਘ, ਪ੍ਰੋਜੈਕਟ ਡਾਇਰੈਕਟਰ ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਮਿਤੀ 19 ਜੂਨ 2026 ਨੂੰ ਵਿਸ਼ਵਕਰਮਾ ਮੰਦਿਰ , ਪਿੰਡ ਗੜ੍ਹੀ ਕਾਨੂੰਗੋਆਂ ਵਿਖੇ “ਨਸ਼ਾ ਮੁਕਤ ਭਾਰਤ ਅਭਿਆਨ” ਦੇ ਇੱਕ ਹਫਤੇ ਦੀਆਂ ਗਤੀਵਿਧੀਆਂ ਦੀ ਲਗਾਤਰਤਾ ਵਿੱਚ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲਾ , ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਾਣਯੋਗ ਸਕੱਤਰ ਸ. ਸ਼ਿਵਦੁਲਾਰ ਸਿੰਘ ਢਿੱਲੋਂ(ਰਿਟਾ. ਆਈ ਏ ਐਸ) , ਇੰਡੀਅਨ ਰੈੱਡ ਕਰਾਸ ਸੁਸਾਇਟੀ , ਪੰਜਾਬ ਸਟੇਟ ਬਰਾਂਚ, ਚੰਡੀਗੜ੍ਹ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਜਾਗਰੂਕਤਾ ਕੈੰਪ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਸ਼੍ਰੀ ਮੋਹਨ ਸਿੰਘ (ਸਰਪੰਚ) ਜੀ ਨੇ ਕੀਤੀ। ਇਸ ਮੌਕੇ ਤੇ ਚਮਨ ਸਿੰਘ(ਪ੍ਰੋਜੈਕਟ ਡਾਇਰੈਕਟਰ) ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਸਭ ਤੋਂ ਪਹਿਲਾ ਰੈੱਡ ਕਰਾਸ ਦੀ ਸਥਾਪਨਾ ਬਾਰੇ ਜਾਣਕਾਰੀ ਸਾਂਝੀ ਕੀਤੀ । ਉਨਾ ਨੇ ਕਿਹਾ ਕਿ ਰੈੱਡ ਕਰਾਸ ਸੰਸਥਾ ਬਿਨਾ ਕਿਸੇ ਜਾਤੀ ਭੇਦਭਾਵ ਦੇ ਸਾਰੇ ਸੰਸਾਰ ਵਿੱਚ ਸਮਾਜਿਕ ਕਲਿਆਣ ਦਾ ਕੰਮ ਕਰਦੀ ਹੈ। ਉਨਾ ਨੇ ਅੱਜ ਦੇ ਸਮੇਂ ਵਿੱਚ ਚਲ ਰਹੀ ਨਸ਼ੇ ਦੀ ਭਿਆਨਕ ਸਮੱਸਿਆ ਬਾਰੇ ਦੱਸਦਿਆ ਕਿਹਾ ਕਿ ਪੰਜਾਬ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਨੋਜਵਾਨ ਆਪਣੇ ਅਸਲੀ ਮੂਲ ਆਧਾਰ ਤੋਂ ਭਟਕ ਕੇ ਨਸ਼ੇ ਦੇ ਆਦੀ ਹੋ ਰਹੇ ਹਨ। ਜੋ ਕਿ ਸਾਡੇ ਭੱਵਿਖ ਲਈ ਬਹੁਤ ਵੱਡੀ ਸਮੱਸਿਆ ਆ ਕੇ ਖੜੀ ਹੋ ਗਈ ਹੈ। ਪਰ ਸਰਕਾਰ ਨੇ ਨਸ਼ੇ ਦੀ ਰੋਕਥਾਮ ਲਈ ਬਹੁਤ ਜੋਰ ਲਗਾਇਆ ਹੈ, ਫਿਰ ਵੀ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਫਸ ਰਹੇ ਹਨ, ਜਿਸ ਦੇ ਨਤੀਜੇ ਨਕਰਾਤਮਕ ਆ ਰਹੇ ਹਨ। ਉਨਾ ਨੇ ਨਸ਼ਾ ਮੁਕਤ ਭਾਰਤ ਅਭਿਆਨ ਅਤੇ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰ ਨੇ ਪੰਜਾਬ ਭਰ ਵਿੱਚ ਨਸ਼ੇ ਦੀ ਰੋਕਥਾਮ ਲਈ ਬਹੁਤ ਸਾਰੇ ਪੁਖਤਾ ਪ੍ਰਬੰਧ ਕੀਤੇ ਹਨ, ਨਸ਼ੇ ਦੇ ਆਦੀ ਵਿਅਕਤੀਆਂ ਲਈ ਫਰੀ ਹਸਪਤਾਲ ਖੋਲੇ ਹਨ, ਜਿੱਥੇ ਨਸ਼ੇ ਦਾ ਆਦੀ ਵਿਅਕਤੀ ਆਪਣੀ ਇੱਛਾ ਅਨੁਸਾਰ ਆਪਣਾ ਮੁਫਤ ਵਿੱਚ ਇਲਾਜ ਕਰਵਾ ਸਕਦਾ ਹੈ। ਉਨ੍ਹਾਂ ਨੇ ਜਾਣਕਾਰੀ ਸਾਂਝੀ ਕੀਤੀ ਕਿ ਸਕੂਲ ਜਾਣ ਵਾਲੇ ਬੱਚੇ ਮਾੜੇ ਪ੍ਰਭਾਵ ਕਾਰਨ ਨਸ਼ੇ ਦੀ ਲਤ ਵਿੱਚ ਫਸ ਰਹੇ ਹਨ, ਹੌਲੀ -ਹੌਲੀ ਤੰਬਾਕੂ ਅਤੇ ਸ਼ਰਾਬ ਵਰਗੇ ਪਦਾਰਥਾਂ ਤੋਂ ਹੈਰੋਇਨ ਵਰਗੇ ਖਤਰਨਾਕ ਨਸ਼ਿਆਂ ਵੱਲ ਵਧ ਰਹੇ ਹਨ, ਜਿਸ ਨਾਲ ਹੈਪੇਟਾਈਟਸ ਅਤੇ ਐੱਚ.ਆਈ.ਵੀ. ਵਰਗੀਆਂ ਗੰਭੀਰ ਬਿਮਾਰੀਆਂ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਉਤਸੁਕਤਾ ਦਾ ਇੱਕ ਪਲ ਜੀਵਨ ਭਰ ਪਛਤਾਵੇ ਦਾ ਕਾਰਨ ਬਣ ਸਕਦਾ ਹੈ। ਇਸ ਲਈ ਮਨੁੱਖ ਨੂੰ ਹਮੇਸ਼ਾ ਚੌਕਸ ਰਹਿਣਾ ਚਾਹੀਦਾ ਹੈ। ਨਸ਼ੇ ਦੀ ਵਰਤੋਂ ਨਾਲ ਵਿਅਕਤੀ ਆਰਥਿਕ ਤੌਰ ਤੇ ਕਮਜੋਰ ਹੋ ਜਾਦਾ ਹੈ ਅਤੇ ਉਸਦੇ ਪੱਲੇ ਬਰਬਾਦੀ ਤੋਂ ਇਲਾਵਾ ਹੋਰ ਕੁੱਝ ਨਹੀਂ ਹੁੰਦਾ । ਉਨਾ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਸਾਨੂੰ ਨੌਜਵਾਨਾ ਨੂੰ ਆਪਣੇ ਅਮੀਰ ਵਿਰਸੇ ਅਤੇ ਸ਼ਹੀਦੀ ਯੋਧੇ, ਗੁਰੂਆਂ ਪੀਰਾ ਦੇ ਇਤਿਹਾਸ ਨਾਲ ਜੋੜਨਾ ਪਵੇਗਾ। ਉਨਾ ਨੂੰ ਨਸ਼ੇ ਦੇ ਸੇਵਨ ਨਾਲ ਹੋਣ ਵਾਲੇ ਨੁਕਸਾਨ ਬਾਰੇ ਦੱਸਣਾ ਪਵੇਗਾ ਤਾ ਹੀ ਨੌਜਵਾਨ ਜਾਗਰੂਕ ਹੋਣਗੇ। ਪਿੰਡਾਂ ਵਿੱਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਚਾਹੀਦਾ ਹੈ , ਤਾਂ ਹੀ ਨੌਜਵਾਨ ਨਸ਼ੇ ਤੋਂ ਦੂਰ ਰਹਿ ਸਕਦੇ ਹਨ। ਵਿਜੇ ਕੁਮਾਰ (ਕੌਂਸਲਰ, ਆਈਆਰਸੀਏ) ਨੇ ਕੇਂਦਰ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਦੱਸਿਆ ਕਿ ਨਸ਼ਾ ਲੋਕਾਂ ਦੇ ਜੀਵਨ ਨੂੰ ਕਿਵੇਂ ਬਦਲ ਰਿਹਾ ਹੈ। ਨਸ਼ੇ ਦੀ ਵਰਤੋਂ ਨਾਲ ਸਮੱਸਿਆਵਾਂ ਬਹੁਤ ਤੇਜ਼ੀ ਨਾਲ ਵੱਧ ਰਹੀਆਂ ਹਨ ਅਤੇ ਉਨਾ ਨੇ ਦੱਸਿਆ ਕਿ ਕਿਵੇ ਅਸੀਂ ਨਸ਼ੇ ਤੋਂ ਕਿਵੇਂ ਦੂਰ ਰਹਿ ਸਕਦੇ ਹਾਂ। ਅੰਤ ਵਿੱਚ ਉਨ੍ਹਾਂ ਨੇ ਸ਼੍ਰੀ ਮੋਹਨ ਸਿੰਘ(ਸਰਪੰਚ) ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ।ਅੰਤ ਵਿੱਚ ਸ਼੍ਰੀਮਤੀ ਕਮਲਜੀਤ ਕੌਰ(ਕੌਂਸਲਰ) ਨੇ ਪਿੰਡ ਵਾਸੀਆਂ ਨੂੰ ਕਿਹਾ ਕਿ ਸਾਨੂੰ ਆਪਣੇ ਬੱਚਿਆ ਤੇ ਖਾਸ ਧਿਆਨ ਰੱਖਣਾ ਚਾਹੀਦਾ ਹੈ, ਕਿਉਕਿ ਅੱਜ ਕੱਲ ਬੱਚੇ ਮਾੜੀ ਸੰਗਤ ਵਿੱਚ ਰਲ ਕੇ ਨਸ਼ੇ ਦੀ ਲਪੇਟ ਵਿੱਚ ਆ ਰਹੇ ਹਨ। ਇਸ ਲਈ ਸਾਨੂੰ ਬੱਚਿਆਂ ਦੇ ਸਕੂਲ ਤੱਕ ਪਹੁੰਚ ਕਰਨੀ ਚਾਹੀਦੀ ਹੈ ਤੇ ਉਨਾਂ ਦੀ ਪੜਾਈ ਬਾਰੇ ਜਾਣਕਾਰੀ ਪ੍ਰਾਪਤ ਕਰਨੀ ਚਾਹੀਦੀ ਹੈ ਤਾਂ ਜੋ ਬੱਚੇ ਨਸ਼ੇ ਤੋਂ ਦੂਰ ਰਹਿ ਸਕਣ। ਇਸ ਮੌਕੇ ਤੇ ਸ਼੍ਰੀ ਮੋਹਨ ਸਿੰਘ (ਸਰਪੰਚ) ਨੇ ਪਿੰਡ ਵਾਸੀਆਂ ਨੂੰ ਨਸ਼ੇ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਉਹ ਨਸ਼ਾ ਵਿਰੋਧੀ ਜਾਗਰੂਕਤਾ ਕੈਂਪਾਂ ਲਗਵਾਉਦੇ ਰਹਿਣਗੇ। ਇਸ ਮੌਕੇ ਤੇ ਸ਼ੇਖਰ ਕੁਮਾਰ(ਸਾਬਕਾ ਸਰਪੰਚ), ਮੇਵਾ ਸਿੰਘ, ਸੋਹਨ ਲਾਲ, ਜਗਤਾਰ ਸਿੰਘ, ਮੰਗਲ ਪਟੇਲ, ਚਨਰਜੀਤ ਸਿੰਘ, ਯਸ਼ਪਾਲ, ਹਰਨੇਕ ਲਾਲ(ਚੌਕੀਦਾਰ), ਜਸਵਿੰਦਰ ਕੌਰ, ਮਨਜੀਤ ਕੌਰ, ਅਵਤਾਰ ਸਿੰਘ ਅਤੇ ਹੋਰ ਪਿੰਡ ਵਾਸੀ ਮੌਜੂਦ ਸਨ। ਅੱਜ, 19 ਜੂਨ 2026, ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ, ਨਵਾਂਸ਼ਹਿਰ ਨੇ “ਨਸ਼ਾ ਮੁਕਤ ਭਾਰਤ ਅਭਿਆਨ” ਦੇ ਇੱਕ ਹਫਤੇ ਦੀਆਂ ਗਤੀਵਿਧੀਆਂ ਦੀ ਲਗਾਤਰਤਾ ਵਿੱਚ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲਾ , ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਾਣਯੋਗ ਸਕੱਤਰ ਸ. ਸ਼ਿਵਦੁਲਾਰ ਸਿੰਘ ਢਿੱਲੋਂ(ਰਿਟਾ. ਆਈ ਏ ਐਸ) , ਇੰਡੀਅਨ ਰੈੱਡ ਕਰਾਸ ਸੁਸਾਇਟੀ , ਪੰਜਾਬ ਸਟੇਟ ਬਰਾਂਚ, ਚੰਡੀਗੜ੍ਹ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਜਾਗਰੂਕਤਾ ਕੈੰਪ ਸਰਕਾਰੀ ਨਸ਼ਾ ਛੁਡਾਓ ਕੇਂਦਰ, ਪੁਰਾਣਾ ਹਸਪਤਾਲ ਵਿਖੇ ਡਾ. ਰਮਨ ਦੀਪ ਜੀ ਦੀ ਪ੍ਰਧਾਨਗੀ ਹੇਠ ਲਗਾਇਆ ਗਿਆ। ਇਹ ਸੈਮੀਨਾਰ ਨਸ਼ਾ ਮੁਕਤ ਭਾਰਤ ਅਭਿਆਨ-ਵਿਕਸਤ ਭਾਰਤ ਦੀ ਪਹਿਚਾਣ ਦੇ ਵਿਸ਼ੇ ਨੂੰ ਮੁੱਖ ਰੱਖਦਿਆ ਲਗਾਇਆ ਗਿਆ। ਇਸ ਮੌਕੇ ਤੇ ਸਭ ਤੋਂ ਪਹਿਲਾਂ ਸ. ਚਮਨ ਸਿੰਘ, ਪ੍ਰੋਜੈਕਟ ਡਾਇਰੈਕਟਰ ਨੇ ਰੈੱਡ ਕਰਾਸ ਸੰਸਥਾਂ ਬਾਰੇ ਵਿਸਥਾਪੂਰਵਕ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਰੈੱਡ ਕਰਾਸ ਸੰਸਥਾ ਪੂਰੇ ਵਿਸ਼ਵ ਵਿੱਚ ਬਿਨਾ ਕਿਸੇ ਭੇਦਭਾਵ ਤੋਂ ਕੰਮ ਸਮਾਜਿਕ ਭਲਾਈ ਦਾ ਕੰਮ ਕਰਦੀ ਹੈ। ਉਨਾ ਨੇ ਕੇਂਦਰ ਵਿਖੇ ਦਾਖਿਲ ਮਰੀਜਾਂ ਨੂੰ ਨਸ਼ੇ ਦੀ ਵਰਤੋਂ ਦੇ ਸਰੀਰ ਉੱਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਉਨਾ ਨੇ ਮਰੀਜਾਂ ਨੂੰ ਰਿਲੈਪਸ ਹੋਣ ਦੀ ਅਵਸਥਾ ਤੋਂ ਬੱਚਣ ਲਈ ਕਈ ਨੁਕਤੇ ਸਾਝੇ ਕੀਤੇ ਅਤੇ ਕਿਹਾ ਕਿ ਜਿਆਦਾ ਲੰਬਾ ਸਮਾਂ ਵਿਹਲੇ ਨਾ ਰਹਿਣ ਦੀ ਅਪੀਲ ਅਤੇ ਕਿਹਾ ਕਿ ਸਾਨੂੰ ਹਮੇਸ਼ਾ ਕਿਸੇ ਨਾ ਕਿਸੇ ਕੰਮ ਵਿੱਚ ਵਿਅਸਤ ਰਹਿਣ ਚਾਹੀਦਾ ਹੈ ਤਾਂ ਕਿ ਸਾਡਾ ਦਿਮਾਗ ਨਸ਼ੇ ਵੱਲ ਨਾ ਜਾਵੇ। ਉਨਾ ਨੇ ਨਸ਼ੇ ਦੀ ਵਰਤੋਂ ਨਾਲ ਹੋਣ ਵਾਲੇ ਸਰੀਰਕ ਅਤੇ ਮਾਨਸਿਕ ਰੋਗਾ ਬਾਰੇ ਵੀ ਵਿਸਥਾਰਪੂਰਵਕ ਦੱਸਿਆ । ਨਸ਼ਾ ਮੁਕਤ ਭਾਰਤ ਅਭਿਆਨ – ਵਿਕਸਤ ਭਾਰਤ ਦੀ ਪਹਿਚਾਣ ਦੇ ਵਿਸ਼ੇ ਨੂੰ ਮੁੱਖ ਰੱਖਦਿਆ ਕਿਹਾ ਕਿ ਦੇਸ਼ ਵਿੱਚ ਰਾਜ ਸਰਕਾਰ ਅਤੇ ਕੇਂਦਰ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਾ ਮੁਕਤ ਕਰਨ ਲਈ ਆਪਣਾ ਪੂਰਾ ਜੋਰ ਲਗਾਇਆ ਹੈ। ਜੇਕਰ ਸਾਡੇ ਦੇਸ਼ ਦੇ ਨੌਜਵਾਨ ਸਰੀਰਕ ਅਤੇ ਮਾਨਸਿਕ ਤੌਰ ਤੇ ਸਵਸੱਥ ਹੋਣਗੇ ਤਾਂ ਹੀ ਉਹ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾ ਸਕਦੇ ਹਨ। ਇਸ ਲਈ ਆਓ ਅਸੀ ਸਾਰੇ ਹੀ ਵਿਕਸਤ ਭਾਰਤ ਦੇ ਸੰਕਲਪ ਨੂੰ ਲੈ ਕੇ ਅੱਗੇ ਵਧੀਏ ਅਤੇ ਵੱਧ ਵੱਧ ਤੋਂ ਲੋਕਾਂ ਨੂੰ ਨਸ਼ੇ ਤੋਂ ਦੂਰ ਰੱਖਣ ਦਾ ਯਤਨ ਕਰੀਏ। ਇਸ ਮੌਕੇ ਤੇ ਸਟਾਫ ਮੈੰਬਰ ਵਿਜੇ ਕੁਮਾਰ, ਪਰਵੇਸ਼ ਕੁਮਾਰ, ਸੰਦੀਪ ਕੁਮਾਰ, ਸੁਖਵੀਰ ਸਿੰਘ, ਰੋਜੀ ਰਾਓ, ਪਰੀਆ, ਤਾਰੀ ਰਾਮ, ਮਨੀਸ਼ ਕੁਮਾਰ, ਧਰਮਿੰਦਰ ਸਿੰਘ, ਅਮਨਦੀਪ ਸਿੰਘ, ਕੇਂਦਰ ਵਿਖੇ ਦਾਖਿਲ ਮਰੀਜ ਹਾਜਿਰ ਸਨ। ਨਸ਼ਾ ਕਰਨ ਵਾਲੇ ਵਿਅਕਤੀ ਦੇ ਪੱਲੇ ਬਰਬਾਦੀ ਤੋਂ ਸਿਵਾਏ ਕੁੱਝ ਨਹੀਂ ਪੈਦਾਂ – ਚਮਨ ਸਿੰਘ ਪ੍ਰਾਜੈਕਟ ਡਾਇਰੈਕਟਰਨਵਾਂਸ਼ਹਿਰ 19 ਜੂਨ (ਹਰਿੰਦਰ ਸਿੰਘ) ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਮਿਤੀ 19 ਜੂਨ ਨੂੰ ਵਿਸ਼ਵਕਰਮਾ ਮੰਦਿਰ , ਪਿੰਡ ਗੜ੍ਹੀ ਕਾਨੂੰਗੋਆਂ ਵਿਖੇ “ਨਸ਼ਾ ਮੁਕਤ ਭਾਰਤ ਅਭਿਆਨ” ਦੇ ਇੱਕ ਹਫਤੇ ਦੀਆਂ ਗਤੀਵਿਧੀਆਂ ਦੀ ਲਗਾਤਰਤਾ ਵਿੱਚ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲਾ , ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਾਣਯੋਗ ਸਕੱਤਰ ਸ਼ਿਵਦੁਲਾਰ ਸਿੰਘ ਢਿੱਲੋਂ(ਰਿਟਾ. ਆਈ ਏ ਐਸ) , ਇੰਡੀਅਨ ਰੈੱਡ ਕਰਾਸ ਸੁਸਾਇਟੀ , ਪੰਜਾਬ ਸਟੇਟ ਬਰਾਂਚ, ਚੰਡੀਗੜ੍ਹ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਜਾਗਰੂਕਤਾ ਕੈੰਪ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਮੋਹਨ ਸਿੰਘ (ਸਰਪੰਚ) ਨੇ ਕੀਤੀ। ਇਸ ਮੌਕੇ ਤੇ ਚਮਨ ਸਿੰਘ ਪ੍ਰੋਜੈਕਟ ਡਾਇਰੈਕਟਰ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਸਭ ਤੋਂ ਪਹਿਲਾ ਰੈੱਡ ਕਰਾਸ ਦੀ ਸਥਾਪਨਾ ਬਾਰੇ ਜਾਣਕਾਰੀ ਸਾਂਝੀ ਕੀਤੀ । ਉਨ੍ਹਾਂ ਨੇ ਕਿਹਾ ਕਿ ਰੈੱਡ ਕਰਾਸ ਸੰਸਥਾ ਬਿਨਾ ਕਿਸੇ ਜਾਤੀ ਭੇਦਭਾਵ ਦੇ ਸਾਰੇ ਸੰਸਾਰ ਵਿੱਚ ਸਮਾਜਿਕ ਕਲਿਆਣ ਦਾ ਕੰਮ ਕਰਦੀ ਹੈ। ਉਨ੍ਹਾਂ ਨੇ ਅੱਜ ਦੇ ਸਮੇਂ ਵਿੱਚ ਚਲ ਰਹੀ ਨਸ਼ੇ ਦੀ ਭਿਆਨਕ ਸਮੱਸਿਆ ਬਾਰੇ ਦੱਸਦਿਆ ਕਿਹਾ ਕਿ ਪੰਜਾਬ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਨੋਜਵਾਨ ਆਪਣੇ ਅਸਲੀ ਮੂਲ ਆਧਾਰ ਤੋਂ ਭਟਕ ਕੇ ਨਸ਼ੇ ਦੇ ਆਦੀ ਹੋ ਰਹੇ ਹਨ। ਜੋ ਕਿ ਸਾਡੇ ਭੱਵਿਖ ਲਈ ਬਹੁਤ ਵੱਡੀ ਸਮੱਸਿਆ ਆ ਕੇ ਖੜੀ ਹੋ ਗਈ ਹੈ। ਪਰ ਸਰਕਾਰ ਨੇ ਨਸ਼ੇ ਦੀ ਰੋਕਥਾਮ ਲਈ ਬਹੁਤ ਜੋਰ ਲਗਾਇਆ ਹੈ, ਫਿਰ ਵੀ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਫਸ ਰਹੇ ਹਨ, ਜਿਸ ਦੇ ਨਤੀਜੇ ਨਕਰਾਤਮਕ ਆ ਰਹੇ ਹਨ। ਉਨਾ ਨੇ ਨਸ਼ਾ ਮੁਕਤ ਭਾਰਤ ਅਭਿਆਨ ਅਤੇ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰ ਨੇ ਪੰਜਾਬ ਭਰ ਵਿੱਚ ਨਸ਼ੇ ਦੀ ਰੋਕਥਾਮ ਲਈ ਬਹੁਤ ਸਾਰੇ ਪੁਖਤਾ ਪ੍ਰਬੰਧ ਕੀਤੇ ਹਨ, ਨਸ਼ੇ ਦੇ ਆਦੀ ਵਿਅਕਤੀਆਂ ਲਈ ਫਰੀ ਹਸਪਤਾਲ ਖੋਲੇ ਹਨ, ਜਿੱਥੇ ਨਸ਼ੇ ਦਾ ਆਦੀ ਵਿਅਕਤੀ ਆਪਣੀ ਇੱਛਾ ਅਨੁਸਾਰ ਆਪਣਾ ਮੁਫਤ ਵਿੱਚ ਇਲਾਜ ਕਰਵਾ ਸਕਦਾ ਹੈ। ਉਨ੍ਹਾਂ ਨੇ ਜਾਣਕਾਰੀ ਸਾਂਝੀ ਕੀਤੀ ਕਿ ਸਕੂਲ ਜਾਣ ਵਾਲੇ ਬੱਚੇ ਮਾੜੇ ਪ੍ਰਭਾਵ ਕਾਰਨ ਨਸ਼ੇ ਦੀ ਲਤ ਵਿੱਚ ਫਸ ਰਹੇ ਹਨ, ਹੌਲੀ -ਹੌਲੀ ਤੰਬਾਕੂ ਅਤੇ ਸ਼ਰਾਬ ਵਰਗੇ ਪਦਾਰਥਾਂ ਤੋਂ ਹੈਰੋਇਨ ਵਰਗੇ ਖਤਰਨਾਕ ਨਸ਼ਿਆਂ ਵੱਲ ਵਧ ਰਹੇ ਹਨ, ਜਿਸ ਨਾਲ ਹੈਪੇਟਾਈਟਸ ਅਤੇ ਐੱਚ. ਆਈ. ਵੀ.ਵਰਗੀਆਂ ਗੰਭੀਰ ਬਿਮਾਰੀਆਂ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਉਤਸੁਕਤਾ ਦਾ ਇੱਕ ਪਲ ਜੀਵਨ ਭਰ ਪਛਤਾਵੇ ਦਾ ਕਾਰਨ ਬਣ ਸਕਦਾ ਹੈ। ਇਸ ਲਈ ਮਨੁੱਖ ਨੂੰ ਹਮੇਸ਼ਾ ਚੌਕਸ ਰਹਿਣਾ ਚਾਹੀਦਾ ਹੈ। ਨਸ਼ੇ ਦੀ ਵਰਤੋਂ ਨਾਲ ਵਿਅਕਤੀ ਆਰਥਿਕ ਤੌਰ ਤੇ ਕਮਜੋਰ ਹੋ ਜਾਦਾ ਹੈ ਅਤੇ ਉਸਦੇ ਪੱਲੇ ਬਰਬਾਦੀ ਤੋਂ ਇਲਾਵਾ ਹੋਰ ਕੁੱਝ ਨਹੀਂ ਹੁੰਦਾ । ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਸਾਨੂੰ ਨੌਜਵਾਨਾ ਨੂੰ ਆਪਣੇ ਅਮੀਰ ਵਿਰਸੇ ਅਤੇ ਸ਼ਹੀਦੀ ਯੋਧੇ, ਗੁਰੂਆਂ ਪੀਰਾ ਦੇ ਇਤਿਹਾਸ ਨਾਲ ਜੋੜਨਾ ਪਵੇਗਾ। ਉਨ੍ਹਾਂ ਨੂੰ ਨਸ਼ੇ ਦੇ ਸੇਵਨ ਨਾਲ ਹੋਣ ਵਾਲੇ ਨੁਕਸਾਨ ਬਾਰੇ ਦੱਸਣਾ ਪਵੇਗਾ ਤਾ ਹੀ ਨੌਜਵਾਨ ਜਾਗਰੂਕ ਹੋਣਗੇ। ਪਿੰਡਾਂ ਵਿੱਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਚਾਹੀਦਾ ਹੈ , ਤਾਂ ਹੀ ਨੌਜਵਾਨ ਨਸ਼ੇ ਤੋਂ ਦੂਰ ਰਹਿ ਸਕਦੇ ਹਨ। ਵਿਜੇ ਕੁਮਾਰ (ਕੌਂਸਲਰ, ਆਈਆਰਸੀਏ) ਨੇ ਕੇਂਦਰ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਦੱਸਿਆ ਕਿ ਨਸ਼ਾ ਲੋਕਾਂ ਦੇ ਜੀਵਨ ਨੂੰ ਕਿਵੇਂ ਬਦਲ ਰਿਹਾ ਹੈ। ਨਸ਼ੇ ਦੀ ਵਰਤੋਂ ਨਾਲ ਸਮੱਸਿਆਵਾਂ ਬਹੁਤ ਤੇਜ਼ੀ ਨਾਲ ਵੱਧ ਰਹੀਆਂ ਹਨ ਅਤੇ ਉਨਾ ਨੇ ਦੱਸਿਆ ਕਿ ਕਿਵੇ ਅਸੀਂ ਨਸ਼ੇ ਤੋਂ ਕਿਵੇਂ ਦੂਰ ਰਹਿ ਸਕਦੇ ਹਾਂ। ਅੰਤ ਵਿੱਚ ਉਨ੍ਹਾਂ ਨੇ ਸ਼੍ਰੀ ਮੋਹਨ ਸਿੰਘ(ਸਰਪੰਚ) ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ।ਅੰਤ ਵਿੱਚ ਸ਼੍ਰੀਮਤੀ ਕਮਲਜੀਤ ਕੌਰ(ਕੌਂਸਲਰ) ਨੇ ਪਿੰਡ ਵਾਸੀਆਂ ਨੂੰ ਕਿਹਾ ਕਿ ਸਾਨੂੰ ਆਪਣੇ ਬੱਚਿਆ ਤੇ ਖਾਸ ਧਿਆਨ ਰੱਖਣਾ ਚਾਹੀਦਾ ਹੈ, ਕਿਉਕਿ ਅੱਜ ਕੱਲ ਬੱਚੇ ਮਾੜੀ ਸੰਗਤ ਵਿੱਚ ਰਲ ਕੇ ਨਸ਼ੇ ਦੀ ਲਪੇਟ ਵਿੱਚ ਆ ਰਹੇ ਹਨ। ਇਸ ਲਈ ਸਾਨੂੰ ਬੱਚਿਆਂ ਦੇ ਸਕੂਲ ਤੱਕ ਪਹੁੰਚ ਕਰਨੀ ਚਾਹੀਦੀ ਹੈ ਤੇ ਉਨਾਂ ਦੀ ਪੜਾਈ ਬਾਰੇ ਜਾਣਕਾਰੀ ਪ੍ਰਾਪਤ ਕਰਨੀ ਚਾਹੀਦੀ ਹੈ ਤਾਂ ਜੋ ਬੱਚੇ ਨਸ਼ੇ ਤੋਂ ਦੂਰ ਰਹਿ ਸਕਣ।ਇਸ ਮੌਕੇ ਤੇ ਸ਼੍ਰੀ ਮੋਹਨ ਸਿੰਘ (ਸਰਪੰਚ) ਨੇ ਪਿੰਡ ਵਾਸੀਆਂ ਨੂੰ ਨਸ਼ੇ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਉਹ ਨਸ਼ਾ ਵਿਰੋਧੀ ਜਾਗਰੂਕਤਾ ਕੈਂਪਾਂ ਲਗਵਾਉਦੇ ਰਹਿਣਗੇ। ਇਸ ਮੌਕੇ ਤੇ ਸ਼ੇਖਰ ਕੁਮਾਰ(ਸਾਬਕਾ ਸਰਪੰਚ), ਮੇਵਾ ਸਿੰਘ, ਸੋਹਨ ਲਾਲ, ਜਗਤਾਰ ਸਿੰਘ, ਮੰਗਲ ਪਟੇਲ, ਚਨਰਜੀਤ ਸਿੰਘ, ਯਸ਼ਪਾਲ, ਹਰਨੇਕ ਲਾਲ(ਚੌਕੀਦਾਰ), ਜਸਵਿੰਦਰ ਕੌਰ, ਮਨਜੀਤ ਕੌਰ, ਅਵਤਾਰ ਸਿੰਘ ਅਤੇ ਹੋਰ ਪਿੰਡ ਵਾਸੀ ਮੌਜੂਦ ਸਨ।ਅੱਜ, 19 ਜੂਨ 2026, ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ, ਨਵਾਂਸ਼ਹਿਰ ਨੇ “ਨਸ਼ਾ ਮੁਕਤ ਭਾਰਤ ਅਭਿਆਨ” ਦੇ ਇੱਕ ਹਫਤੇ ਦੀਆਂ ਗਤੀਵਿਧੀਆਂ ਦੀ ਲਗਾਤਰਤਾ ਵਿੱਚ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲਾ , ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਾਣਯੋਗ ਸਕੱਤਰ ਸ. ਸ਼ਿਵਦੁਲਾਰ ਸਿੰਘ ਢਿੱਲੋਂ(ਰਿਟਾ. ਆਈ ਏ ਐਸ) , ਇੰਡੀਅਨ ਰੈੱਡ ਕਰਾਸ ਸੁਸਾਇਟੀ , ਪੰਜਾਬ ਸਟੇਟ ਬਰਾਂਚ, ਚੰਡੀਗੜ੍ਹ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਜਾਗਰੂਕਤਾ ਕੈੰਪ ਸਰਕਾਰੀ ਨਸ਼ਾ ਛੁਡਾਓ ਕੇਂਦਰ, ਪੁਰਾਣਾ ਹਸਪਤਾਲ ਵਿਖੇ ਡਾ. ਰਮਨ ਦੀਪ ਜੀ ਦੀ ਪ੍ਰਧਾਨਗੀ ਹੇਠ ਲਗਾਇਆ ਗਿਆ। ਇਹ ਸੈਮੀਨਾਰ ਨਸ਼ਾ ਮੁਕਤ ਭਾਰਤ ਅਭਿਆਨ-ਵਿਕਸਤ ਭਾਰਤ ਦੀ ਪਹਿਚਾਣ ਦੇ ਵਿਸ਼ੇ ਨੂੰ ਮੁੱਖ ਰੱਖਦਿਆ ਲਗਾਇਆ ਗਿਆ। ਇਸ ਮੌਕੇ ਤੇ ਸਭ ਤੋਂ ਪਹਿਲਾਂ ਚਮਨ ਸਿੰਘ, ਪ੍ਰੋਜੈਕਟ ਡਾਇਰੈਕਟਰ ਨੇ ਰੈੱਡ ਕਰਾਸ ਸੰਸਥਾਂ ਬਾਰੇ ਵਿਸਥਾਪੂਰਵਕ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਰੈੱਡ ਕਰਾਸ ਸੰਸਥਾ ਪੂਰੇ ਵਿਸ਼ਵ ਵਿੱਚ ਬਿਨਾ ਕਿਸੇ ਭੇਦਭਾਵ ਤੋਂ ਕੰਮ ਸਮਾਜਿਕ ਭਲਾਈ ਦਾ ਕੰਮ ਕਰਦੀ ਹੈ। ਉਨਾ ਨੇ ਕੇਂਦਰ ਵਿਖੇ ਦਾਖਿਲ ਮਰੀਜਾਂ ਨੂੰ ਨਸ਼ੇ ਦੀ ਵਰਤੋਂ ਦੇ ਸਰੀਰ ਉੱਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਮਰੀਜਾਂ ਨੂੰ ਰਿਲੈਪਸ ਹੋਣ ਦੀ ਅਵਸਥਾ ਤੋਂ ਬੱਚਣ ਲਈ ਕਈ ਨੁਕਤੇ ਸਾਝੇ ਕੀਤੇ ਅਤੇ ਕਿਹਾ ਕਿ ਜਿਆਦਾ ਲੰਬਾ ਸਮਾਂ ਵਿਹਲੇ ਨਾ ਰਹਿਣ ਦੀ ਅਪੀਲ ਅਤੇ ਕਿਹਾ ਕਿ ਸਾਨੂੰ ਹਮੇਸ਼ਾ ਕਿਸੇ ਨਾ ਕਿਸੇ ਕੰਮ ਵਿੱਚ ਵਿਅਸਤ ਰਹਿਣ ਚਾਹੀਦਾ ਹੈ ਤਾਂ ਕਿ ਸਾਡਾ ਦਿਮਾਗ ਨਸ਼ੇ ਵੱਲ ਨਾ ਜਾਵੇ। ਉਨ੍ਹਾਂ ਨੇ ਨਸ਼ੇ ਦੀ ਵਰਤੋਂ ਨਾਲ ਹੋਣ ਵਾਲੇ ਸਰੀਰਕ ਅਤੇ ਮਾਨਸਿਕ ਰੋਗਾ ਬਾਰੇ ਵੀ ਵਿਸਥਾਰਪੂਰਵਕ ਦੱਸਿਆ । ਨਸ਼ਾ ਮੁਕਤ ਭਾਰਤ ਅਭਿਆਨ – ਵਿਕਸਤ ਭਾਰਤ ਦੀ ਪਹਿਚਾਣ ਦੇ ਵਿਸ਼ੇ ਨੂੰ ਮੁੱਖ ਰੱਖਦਿਆ ਕਿਹਾ ਕਿ ਦੇਸ਼ ਵਿੱਚ ਰਾਜ ਸਰਕਾਰ ਅਤੇ ਕੇਂਦਰ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਾ ਮੁਕਤ ਕਰਨ ਲਈ ਆਪਣਾ ਪੂਰਾ ਜੋਰ ਲਗਾਇਆ ਹੈ। ਜੇਕਰ ਸਾਡੇ ਦੇਸ਼ ਦੇ ਨੌਜਵਾਨ ਸਰੀਰਕ ਅਤੇ ਮਾਨਸਿਕ ਤੌਰ ਤੇ ਸਵਸੱਥ ਹੋਣਗੇ ਤਾਂ ਹੀ ਉਹ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾ ਸਕਦੇ ਹਨ। ਇਸ ਲਈ ਆਓ ਅਸੀ ਸਾਰੇ ਹੀ ਵਿਕਸਤ ਭਾਰਤ ਦੇ ਸੰਕਲਪ ਨੂੰ ਲੈ ਕੇ ਅੱਗੇ ਵਧੀਏ ਅਤੇ ਵੱਧ ਵੱਧ ਤੋਂ ਲੋਕਾਂ ਨੂੰ ਨਸ਼ੇ ਤੋਂ ਦੂਰ ਰੱਖਣ ਦਾ ਯਤਨ ਕਰੀਏ। ਇਸ ਮੌਕੇ ਤੇ ਸਟਾਫ ਮੈੰਬਰ ਵਿਜੇ ਕੁਮਾਰ, ਪਰਵੇਸ਼ ਕੁਮਾਰ, ਸੰਦੀਪ ਕੁਮਾਰ, ਸੁਖਵੀਰ ਸਿੰਘ, ਰੋਜੀ ਰਾਓ, ਪਰੀਆ, ਤਾਰੀ ਰਾਮ, ਮਨੀਸ਼ ਕੁਮਾਰ, ਧਰਮਿੰਦਰ ਸਿੰਘ, ਅਮਨਦੀਪ ਸਿੰਘ, ਕੇਂਦਰ ਵਿਖੇ ਦਾਖਿਲ ਮਰੀਜ ਹਾਜਿਰ ਸਨ।





